Tue, Apr 16, 2024
Whatsapp

ਲੁਧਿਆਣਾ ਸਿਟੀ ਸੈਂਟਰ ਸਕੈਮ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਾਂ ਨੂੰ ਮਿਲੀ ਕਲੀਨ ਚਿੱਟ

Written by  Joshi -- August 19th 2017 03:46 PM
ਲੁਧਿਆਣਾ ਸਿਟੀ ਸੈਂਟਰ ਸਕੈਮ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਾਂ ਨੂੰ ਮਿਲੀ ਕਲੀਨ ਚਿੱਟ

ਲੁਧਿਆਣਾ ਸਿਟੀ ਸੈਂਟਰ ਸਕੈਮ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਾਂ ਨੂੰ ਮਿਲੀ ਕਲੀਨ ਚਿੱਟ

VB gives clean chit to Amarinder, others in Ludhiana City Centre scam ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਾਂ ਨੂੰ ਲੁਧਿਆਣਾ ਵਿਖੇ ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਹੈ। VB gives clean chit to Amarinder, others in Ludhiana City Centre scam —PTC News  


  • Tags

Top News view more...

Latest News view more...