ਅਕਾਲੀ ਆਗੂ ਮੁੱਖਾ ਝੂਠਾ ਮੁਕਾਬਲਾ ਮਾਮਲਾ: 9 ਪੁਲਿਸ ਮੁਲਾਜ਼ਮਾਂ ਵਿਰੁੱਧ ਕਤਲ ਦੇ ਦੋਸ਼ ਤੈਅ

Fake encounter of akali leader mukhjit mukha : murder charges framed against 9 cops
ਅਕਾਲੀ ਆਗੂ ਮੁੱਖਾ ਦੇ ਝੂਠੇ ਮੁਕਾਬਲੇ ਮਾਮਲੇ ‘ਚ 9 ਪੁਲਿਸ ਮੁਲਾਜ਼ਮਾਂ ਵਿਰੁੱਧ ਕਤਲ ਦੇ ਦੋਸ਼ ਤੈਅ ਕੀਤੇ ਗਏ ਹਨ।
ਕੀਤਾ ਸੀ ਪੂਰਾ ਮਾਮਲਾ?
ਜੂਨ, 2015: ਪੁਲਿਸ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੁਖਜੀਤ ਸਿੰਘ ਮੁੱਖਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਫਰਵਰੀ, 2016: ਪੁਲਿਸ ਵੱਲੋਂ ਕਤਲ ਦੇ ਦੋਸ਼ਾਂ ਤਹਿਤ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਨਾ ਕੀਤੇ ਜਾਣ ਦੇ ਬਾਅਦ, ਪੀੜਤ ਪਰਿਵਾਰ ਨੇ ਕਾਤਲਾਂ ਖਿਲਾਫ਼ ਕਾਰਵਾਈ ਦੀ ਮੰਗ ਕਰਨ ਲਈ ਅਦਾਲਤ ਜਾਣ ਦਾ ਫ਼ੈਸਲਾ ਕੀਤਾ।
ਜੁਲਾਈ 2016: ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ।
ਅਗਸਤ, 2017: ਅੰਮ੍ਰਿਤਸਰ ਦੀ ਅਦਾਲਤ ਨੇ ਨੌਂ ਪੁਲਿਸ ਅਧਿਕਾਰੀਆਂ ਨੂੰ ਮੁੱਖਾ ਦੇ ਕਤਲ ਦੇ ਮੁਲਜ਼ਮ ਵਜੋਂ ਤਲਬ ਕੀਤਾ।
ਅਕਤੂਬਰ 2017: ਇਹ ਨੌਂ ਦੋਸ਼ੀਆਂ ਨੂੰ ਸਥਾਨਕ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲ ਗਈ।
ਮਾਰਚ 2018: ਆਈਪੀਸੀ ਦੀ ਧਾਰਾ 302 (ਕਤਲ) ਤਹਿਤ ਦੋਸ਼ ਅਦਾਲਤ ਵਿਚ ਨੌਂ ਪੁਲਸ ਮੁਲਾਜ਼ਮਾਂ ਵਿਰੁੱਧ ਕਤਲ ਦੇ ਦੋਸ਼ ਤੈਅ ਕੀਤੇ ਗਏ।