ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ 8 ਫਰਵਰੀ ਨੂੰ ਹੋਵੇਗਾ ਅੰਤਿਮ ਸੰਸਕਾਰ

ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ 8 ਫਰਵਰੀ ਨੂੰ ਹੋਵੇਗਾ ਅੰਤਿਮ ਸੰਸਕਾਰ:ਸ਼ਾਹਕੋਟ ਹਲਕਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਐਤਵਾਰ ਦੇਰ ਰਾਤ ਦਿਹਾਂਤ ਹੋ ਗਿਆ ਸੀ।ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ 8 ਫਰਵਰੀ ਨੂੰ ਹੋਵੇਗਾ ਅੰਤਿਮ ਸੰਸਕਾਰਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸੰਸਕਾਰ 8 ਫਰਵਰੀ ਨੂੰ ਹੋਵੇਗਾ।ਦੁਪਹਿਰ 1 ਵਜੇ ਕੋਹਾੜ ਖੁਰਦ (ਸ਼ਾਹਕੋਟ) ਵਿਖੇ ਅੰਤਿਮ ਰਸਮਾਂ ਨਿਭਾਈਆਂ ਜਾਣਗੀਆਂ।ਜਥੇਦਾਰ ਕੋਹਾੜ ਦਾ ਦੇਹਾਂਤ ਬੀਤੀ 4 ਫ਼ਰਵਰੀ ਦੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਸੀ।ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ 8 ਫਰਵਰੀ ਨੂੰ ਹੋਵੇਗਾ ਅੰਤਿਮ ਸੰਸਕਾਰਜਥੇਦਾਰ ਅਜੀਤ ਸਿੰਘ 78 ਵਰ੍ਹਿਆਂ ਦੇ ਸਨ।ਉਹ ਸ਼ਾਹਕੋਟ ਹਲਕੇ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਬਣੇ।ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਥੇਦਾਰ ਸਨ।ਉਹ ਜੇਲ,ਮੁੜ -ਵਸੇਬਾ ਤੇ ਟ੍ਰਾਂਸਪੋਰਟ ਵਰਗੇ ਮਹੱਤਵਪੂਰਨ ਮੰਤਰਾਲਿਆਂ ਦੇ ਅਕਾਲੀ ਸਰਕਾਰਾਂ ‘ਚ ਮੰਤਰੀ ਰਹੇ ਸਨ।
-PTCNews