ਆਪ’ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 70 ਉਮੀਦਵਾਰਾਂ ਦੀ ਸੂਚੀ ਜਾਰੀ

ਆਪ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 70 ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ ਸੀਟ ਤੋਂ ਚੋਣ ਲੜਨਗੇ ਅਰਵਿੰਦ ਕੇਜਰੀਵਾਲ, ਪਟਪੜ ਗੰਜ ਸੀਟ ਤੋਂ ਮਨੀਸ਼ ਸਿਸੋਦੀਆ ਲੜਨਗੇ ਚੋਣ

ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਟਿਕਟ ਕੱਟੀ, ਕਾਲਕਾਜੀ ਤੋਂ ਅਵਤਾਰ ਸਿੰਘ ਕਾਲਕਾ ਦੀ ਵੀ ਟਿਕਟ ਕੱਟੀ