ਮੁੱਖ ਖਬਰਾਂ

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

By Joshi -- December 02, 2017 5:56 pm -- Updated:December 02, 2017 5:58 pm

ਪੰਜਾਬ ਦੇ ਤਿੰਨ ਸ਼ਹਿਰਾਂ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ 'ਚ ਕੁੱਲ 25 ਉਮੀਦਵਾਰਾਂ ਦੇ ਨਾਮ ਦਿੱਤੇ ਗਏ ਹਨ।

ਪੜ੍ਹੋ ਸੂਚੀ:

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

—PTC News

  • Share