ਮੁੱਖ ਖਬਰਾਂ

ਇਨਕਮ ਟੈਕਸ ਰਿਟਰਨ ਭਰਨ ਲਈ ਆਧਾਰ ਕਾਰਡ ਨਹੀਂ ਜ਼ਰੂਰੀ - ਸੁਪਰੀਮ ਕੋਰਟ

By Joshi -- June 09, 2017 6:06 pm -- Updated:Feb 15, 2021

ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਮਾਣਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਤੋਂ ਆਈ.ਟੀ ਰਿਟਰਨ ਭਰਨ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਨਹੀਂ ਹੋਵੇਗਾ।

—PTC News