ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਆਂਗਨਵਾੜੀ ਵਰਕਰਾਂ ਦਾ ਕੀਤਾ ਸਮਰਥਣ

ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਆਂਗਨਵਾੜੀ ਵਰਕਰਾਂ ਦਾ ਕੀਤਾ ਸਮਰਥਣ

ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਆਂਗਨਵਾੜੀ ਵਰਕਰਾਂ ਦਾ ਕੀਤਾ ਸਮਰਥਣ:ਪਿਛਲੇ ਕਈ ਦਿਨਾਂ ਤੋਂ ਆਂਗਨਵਾੜੀ ਵਰਕਰਾਂ ਦਾ ਕਾਂਗਰਸ਼ ਸਰਕਾਰ ਦੇ ਖਿਲਾਫ਼ ਸੂਬੇ ਭਰ ਵਿੱਚ ਸੰਘਰਸ਼ ਚੱਲ ਰਿਹਾ ਹੈ।ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਆਂਗਨਵਾੜੀ ਵਰਕਰਾਂ ਦਾ ਕੀਤਾ ਸਮਰਥਣਜਿਸ ਦੇ ਵਿੱਚ ਆਂਗਨਵਾੜੀ ਵਰਕਰਾਂ ਨੇ ਕਾਂਗਰਸ਼ ਸਰਕਾਰ ਦੇ ਮੰਤਰੀਆਂ ਦੇ ਵੀ ਘਿਰਾਓ ਕੀਤੇ ਸਨ।ਜਿੱਥੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਮੰਗਾਂ ਤੋਂ ਕੰਨੀ ਕਤਰਾਈ ਹੈ ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਆਂਗਨਵਾੜੀ ਵਰਕਰਾਂ ਦੇ ਹੱਕ ‘ਚ ਨਿਤਰੇ ਹਨ।ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਆਂਗਨਵਾੜੀ ਵਰਕਰਾਂ ਦਾ ਕੀਤਾ ਸਮਰਥਣਦੱਸਿਆ ਜਾ ਰਿਹਾ ਹੈ ਕਿ ਸਮਸ਼ੇਰ ਸਿੰਘ ਦੂਲੋ ਪੰਜਾਬ ਵਿੱਚ ਸਰਕਾਰ ਨੂੰ ਲਿਖੇ ਆਪਣੇ ਪੱਤਰ ਵਿੱਚ ਅੱਗੇ ਆਏ, ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਬਿਲਕੁਲ ਸਹੀ ਹਨ ਅਤੇ ਉਨ੍ਹਾਂ ਨੂੰ ਆਪਣਾ ਹੱਕ ਮਿਲਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਸਹੂਲਤਾਂ ਮੁਹੱਈਆ ਕਰਵਾ ਦਿਤੀਆਂ ਜਾਣਗੀਆਂ।ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਆਂਗਨਵਾੜੀ ਵਰਕਰਾਂ ਦਾ ਕੀਤਾ ਸਮਰਥਣਇਸ ਤੋਂ ਇੱਥੋਂ ਤੱਕ ਕਿ ਸਵਾਲ ਚੁੱਕਦੇ ਹੋਏ,ਰਾਜ ਸਭਾ ਵਿਚ ਆਂਗਣਵਾੜੀ ਵਰਕਰਾਂ ਦੇ ਮੁੱਦੇ ਵੀ ਉਠਾਏ ਜਾਣਗੇ।
-PTCNews