ਕੀ ਨਵਜੋਤ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ ਜਾਂ ਨਹੀਂ ?

ਕੀ ਨਵਜੋਤ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸ਼ਾਮਿਲ ਹੋਣਗੇ ਜਾਂ ਨਹੀਂ ?

ਕੀ ਨਵਜੋਤ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ ਜਾਂ ਨਹੀਂ ?ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ‘ਚ ਹੋਵੇਗੀ।ਕੀ ਨਵਜੋਤ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸ਼ਾਮਿਲ ਹੋਣਗੇ ਜਾਂ ਨਹੀਂ ?ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ,ਜਿਨ੍ਹਾਂ ‘ਚ ਹਾਊਸਿੰਗ ਪਾਲਿਸੀ,ਬਿਜਲੀ ਸਬਸਿਡੀ,ਖੇਤੀਬਾੜੀ ਟਿਊਬਵੈੱਲਾਂ ਤੇ ਬਿਜਲੀ ਮੀਟਰ ਲਾਉਣੇ,ਗ੍ਰਹਿ ਵਿਭਾਗ ਦੇ ਇਕ ਮਾਮਲੇ ਅਤੇ ਵਿੱਤ ਵਿਭਾਗ ਦੇ ਪੁਨਰਗਠਨ ਸਬੰਧੀ ਏਜੰਡਿਆਂ ‘ਤੇ ਫੈਸਲੇ ਲਏ ਜਾਣ ਦੀ ਉਮੀਦ ਹੈ।ਪੰਜਾਬ ਸਰਕਾਰ ਨੇ ਕੰਟਰੋਲ ਤੋਂ ਬਾਹਰ ਹੋ ਰਹੀ ਬਿਜਲੀ ਸਬਸਿਡੀ ਨੂੰ ਸੀਮਤ ਕਰਨ ਅਤੇ ਇਸ ਦਾ ਲਾਭ ਸਿੱਧਾ ਕਿਸਾਨਾਂ ਦੇ ਖਾਤੇ ‘ਚ ਪਾਉਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ।ਕੀ ਨਵਜੋਤ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸ਼ਾਮਿਲ ਹੋਣਗੇ ਜਾਂ ਨਹੀਂ ?ਬਿਜਲੀ ਅਤੇ ਖੇਤੀ ਵਿਭਾਗ ਨੇ ਇਸ ਸਬੰਧ ‘ਚ ਏਜੰਡਾ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਕੈਬਨਿਟ ਮੀਟਿੰਗ ‘ਚ ਪੇਸ਼ ਕੀਤਾ ਜਾ ਸਕਦਾ ਹੈ। ਏਜੰਡਾ ਕੈਪਟਨ ਅਮਰਿੰਦਰ ਸਿੰਘ ਕੋਲ ਮਨਜ਼ੂਰੀ ਲਈ ਜਾ ਚੁੱਕਾ ਹੈ।ਕੀ ਨਵਜੋਤ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸ਼ਾਮਿਲ ਹੋਣਗੇ ਜਾਂ ਨਹੀਂ ?ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਵਿੱਚ ਮੇਅਰ ਦੀ ਚੋਣ ਦੌਰਾਨ ਸਿੱਧੂ ਨੂੰ ਚੋਣ ਮੀਟਿੰਗ ‘ਚ ਸ਼ਾਮਿਲ ਵੀ ਨਹੀਂ ਕੀਤਾ ਗਿਆ ਜਿਸ ਕਰਕੇ ਸਿੱਧੂ ਕੈਪਟਨ ਦੇ ਨਾਲ ਨਰਾਜ਼ ਚੱਲ ਰਹੇ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸ਼ਾਮਿਲ ਹੁੰਦੇ ਹਨ ਜਾਂ ਉਨ੍ਹਾਂ ਦੀ ਨਰਾਜ਼ਗੀ ਉੱਥੇ ਵੀ ਭਾਰੀ ਰਹੇਗੀ।
-PTCNews