ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਅਕਾਲੀ ਮਹਿਲਾ ਆਗੂ ਜਸਵਿੰਦਰ ਕੌਰ ਸ਼ੇਰਗਿੱਲ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ ਮਾਣਹਾਨੀ ਕੇਸ ਦਰਜ ਕਰਾਇਆ