ਜਲੰਧਰ ‘ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ !

ਜਲੰਧਰ 'ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ !

ਜਲੰਧਰ ‘ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ !ਔਰਤਾਂ ਦੇ ਕਤਲ ਦੀ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਵਿੱਚ ਸਾਹਮਣੇ ਆਇਆ ਹੈ।ਜਲੰਧਰ 'ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ !ਜਲੰਧਰ ਸ਼ਹਿਰ ਦੇ ਰਾਮਾਮੰਡੀ ਦੇ ਲਾਲੇਵਾਲੀ (ਲੱਧੇਵਾਲੀ) ਇਲਾਕੇ ‘ਚ ਸ਼ੁੱਕਰਵਾਰ ਦੇਰ ਰਾਤ ਇਕ ਅਧਖੜ ਉਮਰ ਦੀ ਔਰਤ ਦਾ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ।ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਸ਼ਰਨਜੀਤ ਕੌਰ ਪਤਨੀ ਸਵ. ਹਰਜੀਤ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ।ਜਲੰਧਰ 'ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ !ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਆਪਣੇ ਕਮਰੇ ‘ਚ ਰਾਤ ਨੂੰ ਸੌਂ ਰਹੀ ਸੀ,ਜਿਸ ਦੌਰਾਨ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦਾ ਬੇਟਾ ਉੱਪਰ ਸੁੱਤਾ ਪਿਆ ਸੀ।ਜਲੰਧਰ 'ਚ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ !ਉਸ ਦੀ ਬੇਟੀ ਅਜੇ 6 ਮਹੀਨੇ ਪਹਿਲਾਂ ਹੀ ਕੈਨੇਡਾ ਗਈ ਸੀ।ਫਿਲਹਾਲ ਮੌਕੇ ‘ਤੇ ਪੁੱਜੇ ਰਾਮਾਮੰਡੀ ਥਾਣੇ ਦੇ ਥਾਣੇਦਾਰ ਰਵਿੰਦਰ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews