ਮੁੱਖ ਖਬਰਾਂ

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ-ਅਕਾਲੀ ਦਲ

By Shanker Badra -- December 03, 2017 3:27 pm

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ-ਅਕਾਲੀ ਦਲ:ਜੋ ਅੱਜ ਜਸਟਿਸ ਮਹਿਤਾਬ ਗਿੱਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪੀ ਗਈ ਹੈ ਉਸਨੂੰ ਅਕਾਲੀ ਦਲ ਨੇ ਰਾਜਨੀਤਿਕ ਕਾਰਣ ਦੱਸਿਆ ਦੱਸਿਆ ਹੈ।ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ-ਅਕਾਲੀ ਦਲਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਣਜੀਤ ਸਿੰਘ ,ਮਹਿਤਾਬ ਗਿੱਲ ਜੋ ਕਮਿਸ਼ਨ ਬਣਾਇਆ ਗਿਆ ਹੈ ਉਹ ਅਕਾਲੀ ਦਲ-ਬੀਜੇਪੀ ਸਰਕਾਰ ਨੂੰ ਬਦਨਾਮ ਕਰਨ ਵਾਸਤੇ ਹੀ ਬਣਾਇਆ ਗਿਆ ਹੈ।ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ-ਅਕਾਲੀ ਦਲਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਨੂੰ ਚੰਗਾ ਲੱਗਦਾ ਉਹ ਹੀ ਇਸ ਰਿਪੋਰਟ ਵਿਚ ਪੇਸ਼ ਕੀਤਾ ਗਿਆ ਹੈ। ਡਾ.ਚੀਮਾ ਨੇ ਕਿਹਾ ਕਿ ਅਕਾਲੀ ਦਲ ਕੌਰ ਕਮੇਟੀ ਨੇ ਦੋਨਾਂ ਹੀ ਕਮਿਸ਼ਨ ਨੂੰ ਨਕਾਰਿਆ ਸੀ। ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ-ਅਕਾਲੀ ਦਲਇਸ ਕਰਕੇ ਜਿੰਨੀਆਂ ਮਰਜ਼ੀ ਰਿਪੋਟਾ ਆ ਜਾਣ ਉਸ ਉੱਪਰ ਭਰੋਸਾ ਨਹੀਂ ਕੀਤਾ ਜਾ ਸਕਦਾ।
-PTCNews

  • Share