ਡਰੱਗਜ਼ ਤਸਕਰੀ ਮਾਮਲੇ ‘ਚ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮਾਫੀ

ਡਰੱਗਜ਼ ਤਸਕਰੀ ਮਾਮਲੇ 'ਚ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮਾਫੀ

ਡਰੱਗਜ਼ ਤਸਕਰੀ ਮਾਮਲੇ ‘ਚ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮਾਫੀ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਡਰੱਗਜ਼ ਤਸਕਰੀ ਮਾਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ।ਡਰੱਗਜ਼ ਤਸਕਰੀ ਮਾਮਲੇ 'ਚ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮਾਫੀਜਿਸ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਅਤੇ ਆਪ ਨੇਤਾ ਸੰਜੇ ਸਿੰਘ ਖਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਕੀਤਾ ਸੀ।ਡਰੱਗਜ਼ ਤਸਕਰੀ ਮਾਮਲੇ 'ਚ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮਾਫੀਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਨੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਲਿਖਤੀ ਮਾਫੀ ਮੰਗੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਵੱਡੀ ਜਿੱਤ ਹੋਈ ਹੈ।ਦੱਸਿਆ ਜਾਂਦਾ ਹੈ ਕਿ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਵੱਲੋਂ ਕੀਤੀ ਦੂਸ਼ਣਬਾਜ਼ੀ ਖਿਲਾਫ਼ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।ਡਰੱਗਜ਼ ਤਸਕਰੀ ਮਾਮਲੇ 'ਚ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮਾਫੀਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਸਾਰੇ ਬਿਆਨ ਤੇ ਇਲਜ਼ਾਮਾਂ ਲਈ ਹਲਫ਼ਨਾਮਾ ਦਾਇਰ ਕਰਕੇ ਮਾਫੀ ਮੰਗੀ ਹੈ।ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਮੈਂ ਦੋਹਾਂ ਨੂੰ ਮਾਫ ਕੀਤਾ ਹੈ।
-PTCNews