ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ ‘ਤੇ ਕੈਪਟਨ ਵੱਲੋਂ ਸਵਾਗਤ

ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਕੈਪਟਨ ਵੱਲੋਂ ਸਵਾਗਤ

ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ ‘ਤੇ ਕੈਪਟਨ ਵੱਲੋਂ ਸਵਾਗਤ:ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਕੈਪਟਨ ਵੱਲੋਂ ਸਵਾਗਤਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਪਟਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾਂ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੁੱਜੇ ਹਨ,ਉਨ੍ਹਾਂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵਾਗਤ ਕੀਤਾ ਗਿਆ।ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਕੈਪਟਨ ਵੱਲੋਂ ਸਵਾਗਤਇਸ ਮੌਕੇ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ,ਮਹਾਰਾਣੀ ਪ੍ਰਨੀਤ ਕੌਰ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹਨ।ਇਥੇ ਪਹੁੰਚ ਕੇ ਡਾ. ਮਨਮੋਹਨ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
-PTCNews