Latest News (Video)

ਦਿੱਲੀ ਪੁਲਿਸ ਦਾ ਕਿਸਾਨਾਂ 'ਤੇ ਤਸ਼ੱਦਦ, ਅੰਨਦਾਤੇ 'ਤੇ ਕੀਤਾ ਲਾਠੀਚਾਰਜ

By Anish P -- January 26, 2021 1:16 pm -- Updated:January 26, 2021 1:27 pm

ਨਵੀਂ ਦਿੱਲੀ : ਦੇਸ਼ ਭਰ ‘ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ (Republic Day Parade) ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਹੈ ਓਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ ਵੀ ਜਾਰੀ ਹੈ। ਪਰ ਮਾਹੌਲ ਸਮੇਂ ਨਾਲ ਖਰਾਬ ਹੁੰਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਜਾਰੀ ਹੈ ਉੱਥੇ ਹੀ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।

https://www.youtube.com/watch?v=WPNH0qou7XE&feature=youtu.be

PTC News

  • Share