ਨਾਭਾ ‘ਚ ਭਿਆਨਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ

ਨਾਭਾ 'ਚ ਭਿਆਨਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਨਾਭਾ ‘ਚ ਭਿਆਨਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ:ਨਾਭਾ ਦੇ ਕਕਰਾਲਾ-ਛਿਟਾਵਾਲਾ ਰੋਡ ‘ਤੇ ਕਾਰ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ।ਨਾਭਾ 'ਚ ਭਿਆਨਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤਮ੍ਰਿਤਕ ਦੀ ਪਛਾਣ ਨਿਰਭੈਅ ਸਿੰਘ ਵਾਸੀ ਨਾਭਾ ਬਲਾਕ ਦੇ ਪਿੰਡ ਅਚਲ ਵਜੋਂ ਹੋਈ ਹੈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਨਾਭਾ ਦੇ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਨਾਭਾ 'ਚ ਭਿਆਨਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews