ਮੁੱਖ ਖਬਰਾਂ

ਪ੍ਰਦੁੱਮਨ ਕਤਲਕਾਂਡ:ਸੀ.ਬੀ.ਆਈ.ਨੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਕੀਤਾ ਗ੍ਰਿਫ਼ਤਾਰ

By Shanker Badra -- November 08, 2017 10:14 am

ਪ੍ਰਦੁੱਮਨ ਕਤਲਕਾਂਡ:ਸੀ.ਬੀ.ਆਈ.ਨੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਕੀਤਾ ਗ੍ਰਿਫ਼ਤਾਰ:ਪ੍ਰਦੁੱਮਨ ਕਤਲਕਾਂਡ:ਸੀ.ਬੀ.ਆਈ.ਨੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਕੀਤਾ ਗ੍ਰਿਫ਼ਤਾਰਗੁਰੂ ਗਰਾਮ ਦੇ ਰਿਆਨ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਵਿਦਿਆਰਥੀ ਪ੍ਰਦੁੱਮਨ ਦੇ ਕਤਲ ਮਾਮਲੇ 'ਚ ਸੀ.ਬੀ.ਆਈ. ਨੇ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ 'ਚ ਲਿਆ ਹੈ।ਪ੍ਰਦੁੱਮਨ ਕਤਲਕਾਂਡ:ਸੀ.ਬੀ.ਆਈ.ਨੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਕੀਤਾ ਗ੍ਰਿਫ਼ਤਾਰਜ਼ਿਕਰਯੋਗ ਹੈ ਕਿ 8 ਸਤੰਬਰ ਦੀ ਸਵੇਰ ਦੂਸਰੀ ਜਮਾਤ ਦਾ ਵਿਦਿਆਰਥੀ ਪ੍ਰਦੁੱਮਨ ਸਕੂਲ ਪਹੁੰਚਣ ਤੋਂ ਕੁਝ ਸਮੇਂ ਬਾਅਦ ਹੀ ਆਪਣੇ ਸਕੂਲ ਦੇ ਟਾਇਲਟ 'ਚ ਖੂਨ ਨਾਲ ਲਥਪੱਥ ਮਿਲਿਆ ਸੀ।ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।ਪ੍ਰਦੁੱਮਨ ਕਤਲਕਾਂਡ:ਸੀ.ਬੀ.ਆਈ.ਨੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਕੀਤਾ ਗ੍ਰਿਫ਼ਤਾਰਹਸਪਤਾਲ ਲੈ ਜਾਣ ਤੋਂ ਬਾਅਦ ਉਸਨੂੰ ਡਕਾਟਰਾਂ ਨੇ ਜਾਂਚ ਤੋਂ ਬਾਅਦ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।ਪ੍ਰਦੁੱਮਨ ਦੇ ਕਤਲ ਦੇ ਦੋਸ਼ 'ਚ ਬੱਸ ਕੰਡਕਟਰ ਅਸ਼ੋਕ ਨੂੰ ਵੀ ਗ੍ਰਿਫਤਾਰ ਕੀਤਾ ਹੋਇਆ ਹੈ।ਇਸ ਦੇ ਨਾਲ ਹੀ ਇਸ ਮਾਮਲੇ 'ਚ ਪਿੰਟੋ ਪਰਿਵਾਰ 'ਤੇ ਵੀ ਗ੍ਰਿਫਾਤਾਰੀ ਦੀ ਤਲਵਾਰ ਲਟਕ ਰਹੀ ਹੈ।ਫਿਲਹਾਲ ਪਿੰਟੋ ਪਰਿਵਾਰ ਨੂੰ ਸੁਪਰੀਮ ਕੋਰਟ 'ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ।ਪ੍ਰਦੁੱਮਨ ਕਤਲਕਾਂਡ:ਸੀ.ਬੀ.ਆਈ.ਨੇ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਕੀਤਾ ਗ੍ਰਿਫ਼ਤਾਰਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਸ ਮਾਮਲੇ 'ਚ 10 ਦਿਨਾਂ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।

-PTCNews

  • Share