ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਲਾਕ ਭਗਤਾ ਦੇ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਲਾਕ ਭਗਤਾ ਦੇ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਸ਼ਨ

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਲਾਕ ਭਗਤਾ ਦੇ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ:ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਅੱਜ ਬਲਾਕ ਭਗਤਾ ਦੇ ਸੈਂਕੜੇ ਖੇਤ ਮਜ਼ਦੂਰਾਂ ਨੇ ਪਲਾਟਾਂ ਸਬੰਧੀ ਭਰੇ ਫ਼ਾਰਮ ਬੀ.ਡੀ.ਪੀ.ਓ.ਨੂੰ ਦੇ ਕੇ ਪਲਾਟ ਦੇਣ ਦੀ ਮੰਗ ਕੀਤੀ।ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਲਾਕ ਭਗਤਾ ਦੇ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਸ਼ਨਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕਾਂਗਰਸ ਖਿਲਾਫ਼ ਜ਼ੋਰਦਾਰ ਨਾਅਰੇ ਲਗਾਉਦੇ ਹੋਏ ਕਿਹਾ ਹੈ ਕਿ ਕਾਂਗਰਸ ਵੱਲੋਂ ਮਜ਼ਦੂਰਾਂ ਨੂੰ ਅਣਗੌਲਿਆ ਕਰਨ ਅਤੇ ਚੋਣਾਂ ਦੌਰਾਨ ਕੀਤੇ ਹੋਏ ਵਾਅਦਿਆਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਸ਼ਨ ਕੀਤਾ ਗਿਆ।ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਲਾਕ ਭਗਤਾ ਦੇ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਸ਼ਨ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਹੈ ਕਿ ਮਿਹਨਤ ਕਰਨ ਵਾਲੇ ਮਜ਼ਦੂਰਾਂ ਨੂੰ 70 ਸਾਲ ਦੀ ਅਜਾਦੀ ਤੋਂ ਬਾਅਦ ਵੀ ਖੁੱਲ੍ਹੇ ਡੁੱਲ੍ਹੇ ਅਤੇ ਰੋਸ਼ਨੀ ਭਰਭੂਰ ਘਰ ਨਸੀਬ ਨਹੀਂ ਹੋਏ। ਉਹ ਅੱਜ ਵੀ ਖੁੰਡਿਆਂ ਵਰਗੇ ਘਰਾਂ ਦੇ ਵਿੱਚ ਆਪਣਾ ਜੀਵਨ ਬਤੀਤ ਕਰਨ ਲਈ ਮਜ਼ਬੂਰ ਹਨ।ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਬਲਾਕ ਭਗਤਾ ਦੇ ਵਿੱਚ ਕਾਂਗਰਸ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਸ਼ਨ ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਵਾਅਦੇ ਤਾਂ ਬਹੁਤ ਕੀਤੇ ਸਨ ਪਰ ਪੂਰੇ ਕੋਈ ਵੀ ਨਹੀਂ ਕੀਤੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ, ਸਿਹਤ ,ਸਿੱਖਿਆ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਣ ਅਤੇ ਚੋਣਾਂ ਦੌਰਾਨ ਕੀਤੇ ਹੋਏ ਵਾਅਦਿਆਂ ਨੂੰ ਸਰਕਾਰ ਤੁਰੰਤ ਪੂਰਾ ਕਰੇ।

-PTCNews