ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ ‘ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ 'ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ ‘ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾ:ਸੋਮਵਾਰ ਸਵੇਰੇ ਅੱਠ ਵਜੇ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ ਵਿੱਚ ਪੋਲੀਥੀਨ ਬਣਾਉਣ ਵਾਲੀ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ।ਅੱਗ ਵਿੱਚ ਕਿਸੇ ਜਾਨੀ ਨੁਕਾਸਨ ਤੋਂ ਬਚਾਅ ਰਿਹਾ ਪਰ ਫ਼ੈਕਟਰੀ ਵਿੱਚ ਲੱਖਾਂ ਰੁਪਏ ਦਾ ਰੱਖਿਆ ਸਟੋਕ ਤੇ ਕੱਚਾ ਮਾਲ ਅੱਗ ਦੀ ਭੇਟ ਚੜ੍ਹ ਗਿਆ।ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ 'ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾਅੱਗ ਦੇ ਕਾਰਨ ਦਾ ਪਤਾ ਨਹੀਂ ਲੱਗਾ ਪਰ ਸ਼ਾਰਟ ਸਰਕਟ ਇਸ ਦੀ ਵਜ੍ਹਾ ਦੱਸੀ ਜਾ ਰਹੀ ਹੈ।ਇਸ ਫ਼ੈਕਟਰੀ ਦੀ ਪਹਿਲੀ ਮੰਜ਼ਲ ਨੂੰ ਅੱਗ ਲੱਗੀ ਤੇ ਫਿਰ ਦੂਜੀ ਮੰਜ਼ਲ ਨੂੰ ਵੀ ਲਪੇਟ ਵਿੱਚ ਲੈ ਲਿਆ। ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਵਾਪਰੇ ਪਲਾਸਟਿਕ ਫੈਕਟਰੀ ਹਾਦਸੇ ਦੀ ਜਾਂਚ ਕਰਨ ਦੀ ਗੱਲ ਆਖੀ।ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ 'ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾਇਸ ਸਬੰਧੀ ਚੰਡੀਗੜ੍ਹ ਵਿਖੇ ਪੱਤਰਕਾਰ ਵਲੋਂ ਜਦੋਂ ਇਸ ਹਾਦਸੇ ਦੇ ਸੰਬੰਧ ਵਿਚ ਮੁੱਖ ਮੰਤਰੀ ਪਾਸੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਹਾਦਸੇ ਸੰਬੰਧੀ ਮੀਡੀਆ ਕੋਲੋਂ ਹੀ ਪਤਾ ਲੱਗਾ ਹੈ।ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ 'ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਵੱਡਾ ਹਾਦਸਾ ਆਖਿਰ ਕਿਵੇਂ ਵਾਪਰਿਆ ਅਤੇ ਕਿਵੇਂ ਇੰਨੀ ਵੱਡੀ ਬਿਲਡਿੰਗ ਢਹਿ-ਢੇਰੀ ਹੋ ਗਈ ਇਸ ਦੀ ਜਾਂਚ ਕਰਵਾਈ ਜਾਵੇਗੀ।ਦੱਸਣਯੋਗ ਹੈ ਕਿ ਲੁਧਿਆਣਾ ਦੇ ਸੂਫੀਆ ਚੌਕ ਨੇੜੇ ਸੋਮਵਾਰ ਤੜੇਕੇ ਪੰਜ ਮੰਜ਼ਿਲਾਂ ਪਲਾਸਟਿਕ ਫੈਕਟਰੀ ਨੂੰ ਪਹਿਲਾਂ ਤਾਂ ਭਿਆਨਕ ਅੱਗ ਲੱਗ ਗਈ ਅਤੇ ਜਦੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅਤੇ ਹੋਰ ਲੋਕ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਅਚਾਨਕ ਫੈਕਟਰੀ ਢਹਿ-ਢੇਰੀ ਹੋ ਗਈ।ਪੰਜਾਬ ਦੇ ਮੁੱਖ ਮੰਤਰੀ ਨੇ ਲੁਧਿਆਣਾ ਦੀ ਪਲਾਸਟਿਕ ਫੈਕਟਰੀ 'ਚ ਹੋਏ ਹਾਦਸੇ ਦੀ ਜਾਂਚ ਲਈ ਕਿਹਾਜਿਸ ਕਾਰਨ ਦਰਜਨ ਦੇ ਕਰੀਬ ਵਿਅਕਤੀ ਮਲਬੇ ਹੇਠਾਂ ਦੱਬੇ ਗਏ।ਫਿਲਹਾਲ ਐੱਨ.ਡੀ.ਆਰ.ਐੱਫ. ਦੀ ਟੀਮ, ਫੌਜ ਅਤੇ ਪੁਲੀਸ ਪ੍ਰਸ਼ਾਸਨ ਵੱਡੇ ਪੱਧਰ ‘ਤੇ ਰਾਹਤ ਕਾਰਜ ਵਿਚ ਲੱਗੇ ਹੋਏ ਹਨ।
-PTCNews