Advertisment

ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਜ਼ਮੀਨ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਗ੍ਰਿਫਤਾਰ

author-image
Shanker Badra
New Update
ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਜ਼ਮੀਨ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਗ੍ਰਿਫਤਾਰ
Advertisment
ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਜ਼ਮੀਨ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਗ੍ਰਿਫਤਾਰ:ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਜ਼ਮੀਨ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਗ੍ਰਿਫਤਾਰਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੂੰ ਮੁੱਲਾਂਪੁਰ ਪੁਲਿਸ ਨੇ 2 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਮੋਹਾਲੀ ਦੀ ਮੁੱਲਾਂਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਜ਼ਮੀਨ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਗ੍ਰਿਫਤਾਰਉਕਤ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਸੀ ਕਿ ਰਾਣਾ ਹਰਦੀਪ ਸਿੰਘ ਨੇ ਉਸ ਨਾਲ ਜ਼ਮੀਨ ਦੇ ਇਕ ਸੌਦੇ 'ਚ 2.25 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment