ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ ‘ਤੇ ਅਫਵਾਹਾਂ

ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ 'ਤੇ ਅਫਵਾਹਾਂ

ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ ‘ਤੇ ਅਫਵਾਹਾਂ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆਂ ‘ਤੇ ਪੰਜਾਬ ਪੁਲੀਸ ਦੀ ਭਰਤੀ ਨੂੰ ਲੈ ਕੇ ਅਫਵਾਹਾਂ ਚੱਲ ਰਹੀਆਂ ਹਨ ਜਿਸ ਦਾ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਗੰਭੀਰ ਨੋਟਿਸ ਲੈਂਦਿਆ ਕਿਹਾ ਕਿ ਪੰਜਾਬ ਪੁਲਸ ਦੀਆਂ ਖਾਲੀ ਅਸਾਮੀਆਂ ਸਬੰਧੀ ਇਸ਼ਤਿਹਾਰ ਜਾਰੀ ਹੋਣ ਬਾਰੇ ਇਕ ਨਕਲੀ ਪੋਸਟ ਸੋਸ਼ਲ ਮੀਡੀਆ ‘ਤੇ ਚਲ ਰਿਹਾ ਹੈ,ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ 'ਤੇ ਅਫਵਾਹਾਂਜਿਸ ਦਾ ਮਕਸਦ ਨੌਜਵਾਨਾਂ ਤੋਂ ਪੈਸਾ ਕਮਾਉਣਾ ਅਤੇ ਸਰਕਾਰ ਨੂੰ ਧੋਖਾ ਦੇਣਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲੀਸ ਹਮੇਸ਼ਾ ਭਰਤੀ ਲਈ ਜਨਤਕ ਇਸ਼ਤਿਹਾਰ ਜਾਰੀ ਕਰਦੀ ਹੈ ਅਤੇ ਭਰਤੀ ਸਬੰਧੀ ਸੂਚਨਾ ਨੂੰ ਆਪਣੇ ਵੈੱਬ ਪੋਰਟਲ ‘ਤੇ ਵੀ ਮੁਹੱਈਆ ਕਰਵਾਉਂਦੀ ਹੈ। ਮੌਜੂਦਾ ਸਾਲ ਲਈ ਕਿਸੇ ਵੀ ਕਾਡਰ ਦੀ ਭਰਤੀ ਜਾਂ ਰੁਜ਼ਗਾਰ ਲਈ ਪੰਜਾਬ ਪੁਲਸ ਵੱਲੋਂ ਆ ਅਜਿਹਾ ਕੋਈ ਵੀ ਇਸ਼ਤਿਹਾਰ ਜਾਂ ਸੂਚਨਾ ਨਹੀਂ ਦਿੱਤੀ ਗਈ।ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ 'ਤੇ ਅਫਵਾਹਾਂਪੰਜਾਬ ਪੁਲੀਸ ਨੇ ਸੋਸ਼ਲ ਮੀਡੀ ‘ਤੇ ਭਰਤੀ ਲਈ ਦਿੱਤੇ ਜਾਅਲੀ ਇਸ਼ਤਿਹਾਰ ਰਾਹੀਂ ਲੋਕਾਂ ਅਤੇ ਸਰਕਾਰ ਨੂੰ ਧੋਖਾ ਦੇਣ ਦੇ ਮਾਮਲੇ ਵਚਿ ਅਣਪਛਾਤੇ ਲੋਕਾਂ ਖ਼ਿਲਾਫ ਧੋਖਾਦੇਹੀ ਦਾ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦੱਸਆਿ ਕਿ ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਸਬੰਧੀ ਆਈ.ਪੀ.ਸੀ ਦੀ ਧਾਰਾ 420, 419, 465, 468, 471 ਅਤੇ ਆਈ.ਟੀ ਕਾਨੂੰਨ ਦੀ ਧਾਰਾ 66 ਤੇ 66-ਡੀ ਤਹਿਤ ਸਾਈਬਰ ਕ੍ਰਾਈਮ ਥਾਣਾ ਐੱਸ.ਏ.ਐੱਸ ਵਿੱਚ ਮੁਕੱਦਮਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਤੇਜ਼ ਕਰਦਿੱਤੀ ਹੈ।ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ 'ਤੇ ਅਫਵਾਹਾਂ