ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂ

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂ

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂ:ਕਿਸੇ ਸਮੇਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨਾਂ ਸਿਖਰ ‘ਤੇ ਬੋਲਦਾ ਸੀ। ਆਮ ਆਦਮੀ ਪਾਰਟੀ ਦੀ ਜੋ ਚੜ੍ਹਤ ਬੀਤੀਆਂ ਲੋਕ ਸਭਾ ਚੋਣਾਂ ਤੋਂ ਲੈ ਕੇ ਵਿਧਾਨ ਸਭਾ ਚੋਣਾਂ ਦਰਮਿਆਨ ਸੀ,ਉਹ ਹੁਣ ਬਰਕਰਾਰ ਨਹੀਂ ਰਹਿ ਗਈ ਹੈ।ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂਭਾਰਤ ਦੇ ਇਤਿਹਾਸ ਵਿੱਚ ਸ਼ਾਇਦ ਹੀ ਕਿਸੇ ਨਵੀਂ ਪਾਰਟੀ ਨੂੰ ਲੋਕਾਂ ਨੇ ਇੰਨਾ ਹੁੰਗਾਰਾ ਦਿੱਤਾ ਹੋਵੇਗਾ ਜਿੰਨਾ ‘ਆਪ’ ਨੂੰ ਦਿੱਤਾ ਸੀ।ਇਸ ਗੱਲ ਦਾ ਪ੍ਰਮਾਣ ਪੰਜਾਬ ਤੇ ਦੇਸ਼ ਵਿੱਚ ਹੋਈਆਂ ਪਿਛਲੀਆਂ ਚੋਣਾਂ ਤੋਂ ਪਹਿਲਾਂ ਵਾਲੇ ਮਾਹੌਲ ਤੋਂ ਲਗਦਾ ਹੈ।ਪੰਜਾਬ ਵਿੱਚ ਵਿਧਾਨ ਸਭ ਚੋਣਾਂ ਤੋਂ ਠੀਕ ਬਾਅਦ ਆਮ ਆਦਮੀ ਪਾਰਟੀ ਦਾ ਗ੍ਰਾਫ ਕਾਫੀ ਹੇਠਾਂ ਆ ਗਿਆ ਜਾਪਦਾ ਹੈ।ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂਫੂਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 27 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਵੀ ਉਹ ਪੰਜਾਬ ਦੇ ਸਿਆਸੀ ਝਮੇਲਿਆਂ ਵਿੱਚ ਉਲਝਣ ਦੀ ਥਾਂ ਸਿਰਫ ਆਪਣੇ ਹਲਕੇ ਦਾਖਾ ਦੀਆਂ ਸਮੱਸਿਆਵਾਂ ਅਤੇ ਮੰਗਾਂ ਤੱਕ ਸੀਮਤ ਰਹਿਣਗੇ।ਦੱਸਣਯੋਗ ਹੈ ਕਿ ਪਹਿਲਾਂ ਫੂਲਕਾ ਸਾਲ 1984 ਦੇ ਸਿੱਖ ਕਤਲੇਆਮ ਦੇ ਦਿੱਲੀ ਦੀਆਂ ਅਦਾਲਤਾਂ ਵਿੱਚ ਚੱਲਦੇ ਕੇਸਾਂ ਵਿੱਚ ਰੁੱਝੇ ਹੋਣ ਦਾ ਮੁੱਦਾ ਬਣਾ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇ ਗਏ ਸਨ ਤੇ ਹੁਣ ਉਨ੍ਹਾਂ ਨੇ ਪਾਰਟੀ ਦੀ ਸਿਆਸਤ ਸਮੇਤ ਸੂਬੇ ਦੀ ਰਾਜਨੀਤੀ ਤੋਂ ਵੀ ਕਿਨਾਰਾ ਕਰ ਲਿਆ ਹੈ।ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂਭਾਵੇਂ ਪੱਤਰਕਾਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਵਿੱਚ ਸ੍ਰੀ ਫੂਲਕਾ ਨੇ ਆਪਣੇ ਇਸ ਨਵੇਂ ਰੁਝਾਨ ਦੇ ਕਾਰਨ ਨਹੀਂ ਬਿਆਨੇ,ਪਰ ਸੂਤਰ ਦੱਸਦੇ ਹਨ ਕਿ ਪਾਰਟੀ ਵਿਚਲੀ ਕਥਿਤ ਸੌੜੀ ਚੌਧਰ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੇ-ਆਪ ਨੂੰ ਦਾਖਾ ਹਲਕੇ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ।ਫੂਲਕਾ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਦਾਖਾ ਵਿੱਚ ਸਿਆਸਤ ਤੋਂ ਉਪਰ ਉੱਠ ਕੇ ਹਰੇਕ ਪਾਰਟੀ ਦੇ ਲੋਕਾਂ ਨੂੰ ਨਾਲ ਲੈ ਕੇ ਚਾਰ ਲੋਕ ਭਲਾਈ ਪ੍ਰਾਜੈਕਟ ਵਿੱਢੇ ਹਨ।ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂ ਪਹਿਲੇ ਪ੍ਰਾਜੈਕਟ ਰਾਹੀਂ ਹਲਕੇ ਵਿਚਲੇ ਕੁੱਲ 112 ਪ੍ਰਾਇਮਰੀ ਸਕੂਲਾਂ ਵਿੱਚੋਂ 100 ਸਕੂਲਾਂ ‘ਚ ਡਿਜੀਟਲ ਕਲਾਸ ਰੂਮ ਬਣਾਏ ਜਾ ਰਹੇ ਹਨ।ਇਸ ਤੋਂ ਪਹਿਲਾਂ ਦਾਖਾ ਹਲਕੇ ਵਿੱਚ ਮੋਬਾਈਲ ਡਿਸਪੈਂਸਰੀ ਚਲਾਈ ਹੈ।ਛੇਤੀ ਹੀ ਦੋ ਹੋਰ ਮੋਬਾਈਲ ਡਿਸਪੈਂਸਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
-PTCNews