ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ ‘ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ 'ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ ‘ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤਾ ਰੋਸ ਪ੍ਰਦਰਸ਼ਨ:ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ 'ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤਾ ਰੋਸ ਪ੍ਰਦਰਸ਼ਨਕੱਲ ਪੰਜਾਬ ਕੈਬਨਿਟ ਨੇ ਪੰਜਾਬ ‘ਚ ਕਿਸਾਨੀ ਟਿਊਬਵੈਲਾਂ ‘ਤੇ ਮੀਟਰ ਲਗਾਉਣ ਦਾ ਵੀ ਫੈਸਲਾ ਕੀਤਾ ਹੈ।ਜਿਸ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਬਠਿੰਡਾ ‘ਚ ਰੋਸ ਪ੍ਰਦਰਸ਼ਨ ਕੀਤਾ ਹੈ।ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ 'ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤਾ ਰੋਸ ਪ੍ਰਦਰਸ਼ਨਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਪੀ.ਟੀ.ਸੀ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਟਿਊਬਵੈਲਾਂ ਦੀਆਂ ਮੋਟਰਾਂ ‘ਤੇ ਬਿਜਲੀ ਦੇ ਬਿੱਲ ਨਹੀਂ ਲਾਉਣ ਦਿੱਤੇ ਜਾਣਗੇ।ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ 'ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤਾ ਰੋਸ ਪ੍ਰਦਰਸ਼ਨਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਕਿਸਾਨਾਂ ਨਾਲ ਹਮੇਸ਼ਾਂ ਦੀ ਤਰਾਂ ਖੜ੍ਹੀ ਹੈ ਅਤੇ ਕਿਸੇ ਹਾਲ ਵਿਚ ਸਰਕਾਰ ਨੂੰ ਮਨਮਰਜ਼ੀ ਨਹੀਂ ਕਰਨ ਦਿੱਤੀ ਜਾਵੇਗੀ।ਉਨ੍ਹਾਂ ਦੀ ਯੂਨੀਅਨ ਜੇਲਾਂ ਭਰਨ ਤੇ ਡਾਂਗਾਂ ਖਾਣ ਨੂੰ ਤਿਆਰ ਹੈ।ਪੰਜਾਬ ਸਰਕਾਰ ਦੇ ਕਿਸਾਨੀ ਟਿਊਬਵੈਲਾਂ 'ਤੇ ਮੀਟਰ ਲਗਾਉਣ ਦੇ ਫੈਸਲੇ ਖਿਲਾਫ ਕਿਸਾਨਾਂ ਨੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤਾ ਰੋਸ ਪ੍ਰਦਰਸ਼ਨਜਗਮੋਹਨ ਸਿੰਘ ਨੇ ਕਿਸਾਨਾਂ ਨਾਲ ਇੱਕ ਕੋਝਾ ਮਜ਼ਾਕ ਦੱਸਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਨੂੰ ਥੁੱਕ ਕੇ ਚੱਟਣ ਦੀ ਆਦਤ ਹੈ।
-PTCNews