ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ,ਹੋਇਆ ਫ਼ਸਲਾਂ ਦਾ ਨੁਕਸਾਨ

By Shanker Badra - February 12, 2018 10:02 am

ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ,ਹੋਇਆ ਫ਼ਸਲਾਂ ਦਾ ਨੁਕਸਾਨ:ਅੱਜ ਪੰਜਾਬ ਹਰਿਆਣਾ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ।ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ।ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ,ਹੋਇਆ ਫ਼ਸਲਾਂ ਦਾ ਨੁਕਸਾਨ ਮੌਸਮ ਵਿਭਾਗ ਨੇ ਦੋ ਦਿਨਾਂ ਪਹਿਲਾਂ ਹੀ ਪੰਜਾਬ,ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ਸਣੇ ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਤੂਫਾਨ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਸੀ।ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ,ਹੋਇਆ ਫ਼ਸਲਾਂ ਦਾ ਨੁਕਸਾਨ ਮੌਸਮ ਵਿਭਾਗ ਨੇ ਇਹ ਵੀ ਕਿਹਾ ਸੀ ਕਿ ਜੰਮੂ-ਕਸ਼ਮੀਰ ਤੇ ਹਿਮਾਚਲ ਸੂਬੇ ਵਿੱਚ 12 ਫਰਵਰੀ ਨੂੰ ਬਰਫਬਾਰੀ ਹੋ ਸਕਦੀ ਹੈ।ਅੱਜ ਸਵੇਰ ਦਾ ਮੀਂਹ ਨਾਲ ਸਕੂਲੀ ਬੱਚਿਆਂ ਤੇ ਕੰਮਕਾਰਾਂ 'ਤੇ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਔਖ ਦਾ ਸਾਹਮਣਾ ਕਰਨਾ ਪਿਆ।ਅੱਜ ਸਵੇਰੇ ਹੀ ਕਈ ਲੋਕ ਛੱਤਰੀਆ ਲੈ ਕੇ ਦਫ਼ਤਰਾਂ ਨੂੰ ਜਾਂਦੇ ਦੇਖੇ ਗਏ ਹਨ।ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ,ਹੋਇਆ ਫ਼ਸਲਾਂ ਦਾ ਨੁਕਸਾਨ ਕੁੱਝ ਦਿਨਾਂ ਤੋਂ ਮੌਸਮ ਸਰਦੀ ਤੋਂ ਗਰਮੀ ਵੱਲ ਤਬਦੀਲ ਹੋ ਰਿਹਾ ਸੀ ਤਾਂ ਮੀਂਹ ਪੈਣ ਦੇ ਨਾਲ ਮੌਸਮ 'ਚ ਮੁੜ ਤਬਦੀਲੀ ਹੋ ਗਈ ਹੈ।ਮੀਂਹ ਨੇ ਲੋਕਾਂ ਨੂੰ ਮੁੜ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ।ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ,ਹੋਇਆ ਫ਼ਸਲਾਂ ਦਾ ਨੁਕਸਾਨ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਰਿਹਾ ਹੈ।ਮੀਂਹ ਦੇ ਕਾਰਨ ਫ਼ਸਲਾਂ ਵਿਛ ਗਈਆਂ ਹਨ।ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪੌਲ ਦਾ ਕਹਿਣਾ ਹੈ ਕਿ ਗੁਰਦਾਸਪੁਰ ਵਿੱਚ ਸਭ ਤੋਂ ਵੱਧ 4 ਸੈ.ਮੀ. ਬਾਰਿਸ਼ ਹੋਈ ਤੇ ਕਈ ਥਾਵਾਂ 'ਤੇ ਗੜ੍ਹਿਆਂ ਦੀ ਭਰਮਾਰ ਵੀ ਦੇਖਣ ਨੂੰ ਮਿਲੀ ਹੈ।ਹਾਲਾਂਕਿ ਬਾਰਿਸ਼ ਦਾ ਦਾਇਰਾ ਅੱਜ ਦੇ ਦਿਨ ਹੀ ਰਹੇਗਾ,ਪਰ ਆਉਣ ਵਾਲੇ ਦਿਨਾਂ ਵਿੱਚ ਠੰਢ ਦਾ ਅਸਰ ਹੋਰ ਦੇਖਣ ਨੂੰ ਮਿਲ ਸਕਦਾ ਹੈ।
-PTCNews

adv-img
adv-img