ਪੰਥਕ ਆਗੂ ਤੇ ਐਸ.ਜੀ.ਪੀ.ਸੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਪੰਥਕ ਆਗੂ ਤੇ ਐਸ.ਜੀ.ਪੀ.ਸੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਪੰਥਕ ਆਗੂ ਤੇ ਐਸ.ਜੀ.ਪੀ.ਸੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ।ਉਹ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ਼ ਅਧੀਨ ਸਨ।ਕਲਕੱਤਾ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਏਗਾ।
-PTCNews