ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ 1 ਬੱਚੇ ਸਮੇਤ 5 ਲੋਕਾਂ ਦੀ ਮੌਤ

ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ 1 ਬੱਚੇ ਸਮੇਤ 5 ਲੋਕਾਂ ਦੀ ਮੌਤ

 

ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਹੋਈ ਟੱਕਰ ਵਿਚ 1 ਬੱਚੇ ਸਮੇਤ 5 ਲੋਕਾਂ ਦੀ ਮੌਤ, ਚਾਰ ਲੋਕ ਗੰਭੀਰ ਜ਼ਖਮੀ ,

ਜਖਮੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਕਰਵਾਇਆ ਗਿਆ ਦਾਖਲ, ਸਵਿਫਟ ਕਾਰ ਅਤੇ ਮਰੂਤੀ ਵੈਨ ਵਿਚਕਾਰ ਹੋਈ ਟੱਕਰ , ਸਵਿਫਟ ਕਾਰ ਸਵਾਰ ਮੁੰਬਈ ਦਾ ਇਕ ਪਰਿਵਾਰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕ ਕੇ ਆ ਰਹੇ ਸੀ ਵਾਪਸ