ਬਰੈਂਪਟਨ ਦੇ ਹੈਨਸਨ ਰੋਡ ‘ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ

ਬਰੈਂਪਟਨ ਦੇ ਹੈਨਸਨ ਰੋਡ 'ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ
ਬਰੈਂਪਟਨ ਦੇ ਹੈਨਸਨ ਰੋਡ 'ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ

ਬਰੈਂਪਟਨ ਦੇ ਹੈਨਸਨ ਰੋਡ ‘ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ

ਕੈਨੇਡਾ ਦੇ ਬਰੈਂਪਟਨ, ਹੈਨਸਨ ਰੋਡ ਤੇ ਕਵੀਨ ਸਟ੍ਰੀਟ ਇਲਾਕੇ ‘ਚ ਬੀਤੀ ਰਾਤ ਗੋਲੀ ਚੱਲਣ ਦੀ ਘਟਨਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਗੋਲੀਬਾਰੀ ‘ਚ ਇੱਕ ਵਿਅਕਤੀ ਦੇ ਗੰਭੀਰ ਰੂਪ ‘ਚ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀ ਨੂੰ ਨੂੰ ਗੰਭੀਰ ਹਾਲਤ ‘ਚ ਸਥਾਨਕ ਟ੍ਰੋਮਾ ਸੈਂਟਰ ਦਾਖਲ ਕਰਵਾਇਆ ਗਿਆ ਹੈ।
ਬਰੈਂਪਟਨ ਦੇ ਹੈਨਸਨ ਰੋਡ 'ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀਪੁਲਿਸ ਅਨੁਸਾਰ, ਜ਼ਖਮੀ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਸਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ।

ਇਸ ਤੋਂ ਇਲਾਵਾ ਪੁਲਿਸ ਇਸ ਮਾਮਲੇ ‘ਚ ਇੱਕ ਸ਼ੱਕੀ ਦੀ ਭਾਲ ‘ਚ ਹੈ, ਜਿਸ ਬਾਰੇ ‘ਚ ਅਧਿਕਾਰਤ ਤੌਰ ‘ਤੇ ਅਜੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਜਾਂਚ ਦੌਰਾਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ।

—PTC News