ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ

ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ

ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ:ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਭਾਰਤ ਦੌਰੇ ‘ਤੇ ਆਏ ਹਨ ਪਰ ਟਰੂਡੋ ਅੱਜ ਮੁੰਬਈ ‘ਚ ਪਹੁੰਚੇ ਹਨ।ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤਇਥੇ ਉਨ੍ਹਾਂ ਨੂੰ ਮਿਲਣ ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਪਹੁੰਚੇ।ਸ਼ਾਹਰੁਖ ਤੋਂ ਇਲਾਵਾ ਅਕਸ਼ੇ ਕੁਮਾਰ ਤੇ ਆਮਿਰ ਖਾਨ ਵੀ ਟਰੂਡੋ ਨਾਲ ਮੁਲਾਕਾਤ ਕਰਨਗੇ।ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤਕੈਨੇਡਾ ਦੇ ਪ੍ਰਧਾਨ ਮੰਤਰੀ ਜਸਿਟਨ ਟਰੂਡੋ ਆਪਣੀ ਪਤਨੀ ਸੋਫੀ ਗਰੇਗਵਾ ਤੇ ਤਿੰਨ ਬੱਚਿਆਂ ਨਾਲ ਇਨ੍ਹੀਂ ਦਿਨੀਂ ਭਾਰਤ ਦੌਰੇ ‘ਤੇ ਹਨ।ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤਉਨ੍ਹਾਂ ਦਾ ਪਰਿਵਾਰ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਟਰੂਡੋ ਭਾਰਤ ਪੁੱਜਣ ਤੋਂ ਬਾਅਦ ਸਭ ਤੋਂ ਪਹਿਲਾਂ ਆਗਰਾ ਗਏ ਤੇ ਬਾਅਦ ‘ਚ ਹੋਰ ਥਾਵਾਂ ਦਾ ਦੌਰਾ ਵੀ ਕੀਤਾ।
-PTCNews