ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨ

ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨ

ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨ:ਅੱਜ ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨ।ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨਉਨ੍ਹਾਂ ਦਾ ਜਨਮ 8 ਦਸੰਬਰ 1935 ਨੂੰ ਹੋਇਆ ਸੀ।ਧਰਮਿੰਦਰ ਹਿੰਦੀ ਫਿਲਮਾਂ ਦੇ ਅਜਿਹੇ ਫਨਕਾਰ ਹਨ,ਜਿਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਲੱਖਾਂ ਲੋਕਾਂ ਦੇ ਦਿਲ ਜਿੱਤੇ। ਧਰਮਿੰਦਰ ਬਾਲੀਵੁੱਡ ‘ਚ ਹੀ-ਮੈਨ ਦੇ ਨਾਂ ਨਾਲ ਜਾਣੇ ਜਾਂਦੇ ਹਨ। ਕਈ ਸੁਪਰਹਿੱਟ ਫਿਲਮਾਂ ‘ਚ ਕੰਮ ਚੁੱਕੇ ਧਰਮਿੰਦਰ ਅੱਜ ਵੀ ਫਿਲਮਾਂ ‘ਚ ਕਾਫੀ ਸਰਗਰਮ ਰਹਿੰਦੇ ਹਨ।ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨਫੇਸਬੁੱਕ ‘ਤੇ ‘ਧਰਮਿੰਦਰ-ਹੀ ਮੈਨ’ ਨਾਂ ਨਾਲ ਪੇਜ਼ ‘ਤੇ ਹਨ, ਜਿਸ ‘ਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਲੋਨਾਵਲਾ ਸਥਿਤ ਫਾਰਮ ਹਾਊਸ ‘ਤੇ ਉਨ੍ਹਾਂ ਨੇ ਆਪਣੇ ਵਿਹਲੇ ਸਮੇਂ ਨੂੰ ਬਤੀਤ ਕਰਦੇ ਹੋਇਆ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ,ਜਿਨ੍ਹਾਂ ‘ਚ ਕਿਤੇ ਉਹ ਗਾਂ ਦਾ ਦੁੱਧ ਕੱਢਦੇ ਦਿਖਾਈ ਦੇ ਰਹੇ ਹਨ ਤੇ ਕਿਤੇ ਪਾਲਤੂ ਕੁੱਤੇ ਨਾਲ ਖੇਡਦੇ ਨਜ਼ਰ ਆ ਰਹੇ ਹਨ।ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨਇਕ ਇੰਟਰਵਿਊ ਦੌਰਾਨ ਧਰਮਿੰਦਰ ਨੇ ਕਿਹਾ ਸੀ, ”ਮੈਂ ਜੱਟ ਹਾਂ ਤੇ ਜੱਟ ਜ਼ਮੀਨ ਤੇ ਆਪਣੇ ਖੇਤਾਂ ਨੂੰ ਪਿਆਰ ਕਰਦਾ ਹੈ।ਮੇਰਾ ਜ਼ਿਆਦਾਤਰ ਸਮਾਂ ਲੋਨਾਵਾਲਾ ਸਥਿਤ ਆਪਣੇ ਫਾਰਮ ਹਾਊਸ ‘ਤੇ ਹੀ ਬਤੀਤ ਕਰਦਾ ਹਾਂ।ਸਾਡਾ ਫੋਕਸ ਆਰਗਨਿਕ ਖੇਤੀ ‘ਤੇ ਹੈ,ਅਸੀਂ ਝੋਨਾ ਦੀ ਹੀ ਪੈਦਾਵਾਰ ਕਰਦੇ ਹਾਂ।ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨਫਾਰਮ ਹਾਊਸ ‘ਚ ਮੇਰੀਆਂ ਕੁਝ ਮੱਝਾਂ ਵੀ ਹਨ।ਦੱਸਣਯੋਗ ਹੈ ਕਿ ਧਰਮਿੰਦਰ ਇੰਨੀ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਯਮਲਾ ਪਗਲਾ ਦੀਵਾਨਾ 3’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਉਨ੍ਹਾਂ ਨੇ ‘ਸ਼ੋਅਲੇ’, ‘ਮਾਂ’, ‘ਚਾਚਾ ਭਤੀਜਾ’, ‘ਧਰਮ ਵੀਰ’, ‘ਰਾਜ ਤਿਲਕ’, ‘ਸਲਤਨਤ’ ਤੇ ‘ਯਕੀਨ’ ਵਰਗੀਆਂ ਫਿਲਮਾਂ ‘ਚ ਕੰਮ ਕਰ ਚੁੱਕੇ ਹਨ।ਬਾਲੀਵੁੱਡ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨਧਰਮਿੰਦਰ ਨੂੰ ਆਖਰੀ ਵਾਰ ਸਾਲ 2015 ‘ਚ ‘ਸੇਕੰਡ ਹੈਂਡ ਹਸਬੈਂਡ’ ‘ਚ ਦੇਖਿਆ ਗਿਆ ਸੀ, ਜਿਸ ‘ਚ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਨੇ ਬਾਲੀਵੁੱਡ ਡੈਬਿਊ ਕੀਤਾ ਸੀ।
-PTCNews