ਮੁੱਖ ਖਬਰਾਂ

ਭਗਵੰਤ ਮਾਨ ਤੋਂ ਬਾਅਦ ਅਮਨ ਅਰੋੜਾ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

By Shanker Badra -- March 16, 2018 4:03 pm -- Updated:Feb 15, 2021

ਭਗਵੰਤ ਮਾਨ ਤੋਂ ਬਾਅਦ ਅਮਨ ਅਰੋੜਾ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ:ਆਮ ਆਦਮੀ ਪਾਰਟੀ ਨੂੰ ਹੁਣ ਦੋ ਦਿਨ ਤੋਂ ਲਗਾਤਾਰ ਵੱਡਾ ਝਟਕਾ ਲੱਗ ਰਿਹਾ ਹੈ।ਭਗਵੰਤ ਮਾਨ ਤੋਂ ਬਾਅਦ ਅਮਨ ਅਰੋੜਾ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾਇਸ ਸਮੇਂ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਤੋਂ ਅਸਤੀਫਾ ਦੇ ਦਿੱਤਾ ਹੈ।ਅਮਨ ਅਰੋੜਾ ਨੇ ਅਸਤੀਫ਼ੇ ਸਬੰਧੀ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ 'ਤੇ ਦਿੱਤੀ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਪੰਜਾਬ ਤੋਂ ਅਸਤੀਫਾ ਦੇ ਦਿੱਤਾ।
ਭਗਵੰਤ ਮਾਨ ਤੋਂ ਬਾਅਦ ਅਮਨ ਅਰੋੜਾ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਜ਼ ਦੇ ਵਪਾਰ 'ਚ ਸ਼ਾਮਿਲ ਹੋਣ ਦੇ ਸਬੰਧ' ਚ 'ਬੇਬੁਨਿਆਦ' ਦੋਸ਼ ਲਗਾਉਣ ਲਈ ਮੁਆਫੀ ਮੰਗਣ ਤੋਂ ਇੱਕ ਦਿਨ ਬਾਅਦ ਇਹ ਫੈਸਲਾ ਲਿਆ ਗਿਆ।


-PTCNews

  • Share