Advertisment

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾ

author-image
Shanker Badra
New Update
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾ
Advertisment
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾ:ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 5 ਵਨਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ 13 ਦਸੰਬਰ ਨੂੰ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾ।ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਹੋਣ ਵਾਲੇ ਦੂਸਰੇ ਵਨਡੇ ਮੈਚ ਲਈ ਭਾਰਤ ਅਤੇ ਸ੍ਰੀਲੰਕਾ ਦੀਆਂ ਟੀਮਾਂ ਕੱਲ ਚੰਡੀਗੜ੍ਹ ਪਹੁੰਚ ਗਈਆਂ ਸਨ।ਭਾਰਤ ਅਤੇ ਸ੍ਰੀਲੰਕਾ ਵਿਚਾਲੇ ਦੂਸਰਾ ਵਨਡੇ ਮੈਚ 13 ਦਸੰਬਰ ਨੂੰ ਮੋਹਾਲੀ ਦੇ ਪੀ.ਸੀ.ਏ ਸਟੇਡੀਅਮ ਵਿਚ ਖੇਡਿਆ ਜਾਣਾ ਹੈ।ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾਇਸ ਤੋਂ ਪਹਿਲਾਂ ਐਤਵਾਰ ਨੂੰ ਧਰਮਸ਼ਾਲਾ ਵਿਖੇ ਖੇਡੇ ਪਹਿਲੇ ਵਨਡੇ ਮੈਚ ਵਿਚ ਭਾਰਤੀ ਟੀਮ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਵਿਰਾਟ ਕੋਹਲੀ ਦੀ ਗੈਰਮੌਜੂਦਗੀ ਵਿੱਚ ਇਸ ਮੈਚ 'ਚ ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ।ਮੋਹਾਲੀ 'ਚ ਖੇਡੇ ਜਾ ਰਹੇ ਇਸ ਮੈਚ ਕਰਕੇ ਪੰਜਾਬ ਦੇ ਖੇਡ ਪ੍ਰੇਮੀਆਂ ਦੇ ਵੱਡੀ ਗਿਣਤੀ 'ਚ ਪੁਹੰਚਣ ਦੀ ਉਮੀਦ ਹੈ।ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਭਲਕੇ ਮੋਹਾਲੀ 'ਚ ਖੇਡਿਆ ਜਾਵੇਗਾਪੰਜਾਬ ਦੇ ਅੰਦਰ ਪਿਛਲੇ ਦਿਨਾਂ 2 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਦੇ ਕਾਰਨ ਖੇਡ ਪ੍ਰੇਮੀਆਂ ਦੀਆਂ ਉਮੀਦਾਂ 'ਤੇ ਵੀ ਪਾਣੀ ਫਿਰ ਸਕਦਾ ਹੈ।ਜੇਕਰ ਮੈਚ ਹੁੰਦਾ ਹੈ ਤਾਂ ਪਿੱਚ ਤੇ ਨਮੀ ਕਾਰਨ ਤੇਜ਼ ਗੇਂਦਬਾਜ਼ਾਂ ਨੂੰ ਕਾਫ਼ੀ ਮਦਦ ਮਿਲੇਗੀ ਇਸ ਨਾਲ ਟਾਸ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment