Advertisment

ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ -ਸਿੱਧੂ

author-image
Shanker Badra
New Update
ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ -ਸਿੱਧੂ
Advertisment
ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ -ਸਿੱਧੂ:ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ -ਸਿੱਧੂਪੰਜਾਬ ਸਰਕਾਰ ਨੇ ਲੁਧਿਆਣਾ ਨਗਰ ਨਿਗਮ ਦੀ ਚੋਣ 20 ਫਰਵਰੀ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਤੇ ਇੱਕ ਹਫਤੇ 'ਚ ਚੋਣ ਕਮਿਸਨ ਨੂੰ ਭੇਜ ਦਿੱਤੀ ਜਾਵੇਗੀ।ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ -ਸਿੱਧੂਜਿਸ ਤੋਂ ਬਾਅਦ ਲੁਧਿਆਣਾ ਨਿਗਮ ਚੋਣ ਸਬੰਧੀ ਤਰੀਖ ਦਾ ਫੈਸਲਾ ਚੋਣ ਕਮਿਸਨ ਵੱਲੋਂ ਕੀਤਾ ਜਾਵੇਗਾ ਜਿਸ ਸਬੰਧੀ ਸਰਕਾਰ ਵੱਲੋ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਨਵਜੋਤ ਸਿੱਧੂ ਨੇ ਇਹ ਵੀ ਦੱਸਿਆ ਕਿ ਅਮ੍ਰਿਤਸਰ,ਜਲੰਧਰ ਤੇ ਪਟਿਆਲਾ ਦੀ ਮੇਅਰ ਦੀ ਚੋਣ ਵੀ 20 ਜਨਵਰੀ ਤੱਕ ਮੁਕੰਮਲ ਕਰ ਲਈ ਜਾਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment