ਲਹਿਰਾਗਾਗਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਧਰਨਾ

ਲਹਿਰਾਗਾਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਧਾਰਨਾ

ਲਹਿਰਾਗਾਗਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਧਰਨਾ :ਲਹਿਰਾਗਾਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਧਾਰਨਾ ਅੱਜ ਪੰਜਾਬ ਭਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਧਰਨੇ ਲਗਾਏ ਜਾ ਰਹੇ ਹਨ।ਲਹਿਰਾਗਾਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਧਾਰਨਾ ਜਿਸ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਧੂਰੀ ਅਤੇ ਲਹਿਰਾਗਾਗਾ ਦੇ ਵਿੱਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ‘ਚ ਧਰਨਾ ਲੱਗਾ ਕੇ ਰੋਸ ਪ੍ਰਦਰਸ਼ਨ ਕੀਤਾ।ਲਹਿਰਾਗਾਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਧਾਰਨਾ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਵਿੱਚ ਨੇ ਕਿਹਾ ਕਿ ਫਿਰੋਜ਼ਪੁਰ ‘ਚ ਮੱਲਾਂਵਾਲਾ ‘ਚ ਕਾਂਗਰਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਵਰਕਰਾਂ ‘ਤੇ ਹਮਲਾ ਕੀਤਾ ਗਿਆ ਅਤੇ ਉਲਟਾ ਪੁਲਿਸ ਨੇ ਕਾਂਗਰਸ ਦੀ ਸਹਿ ‘ਤੇ ਅਕਾਲੀ ਦਲ ਦੇ ਵਰਕਰਾਂ ‘ਤੇ ਪਰਚਾ ਦਰਜ਼ ਕਰ ਦਿੱਤਾ ਹੈ।
-PTCNews