ਸਮਰਾਲਾ ਵਿਖੇ ਪਤੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ

ਸਮਰਾਲਾ ਵਿਖੇ ਪਤੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ
ਸਮਰਾਲਾ ਵਿਖੇ ਪਤੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ

ਸਮਰਾਲਾ ਵਿਖੇ ਪਤੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ

ਸਮਰਾਲਾ ਵਿਖੇ ਪਤੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਖਬਰ ਹੈ।  ਪਰਿਵਾਰ ਪਿੰਡ ਚਹਿਲਾਂ ‘ਚ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ। ਮ੍ਰਿਤਕ ਪਰਿਵਾਰ ਪਹਿਲਾਂ ਮੂਲ ਰੂਪ ‘ਚ ਫਤਹਿਗੜ੍ਹ ਸਾਹਿਬ ਦੇ ਪਿੰਡ ਮੀਰਪੁਰ ਦੇ ਰਹਿਣ ਵਾਲੇ ਸਨ।

ਮਿਲੀ ਜਾਣਕਾਰੀ ਮੁਤਾਬਕ, ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਤਿੰਨਾਂ ਦੇ ਹੱਥ ਬੰਨ੍ਹ ਦਿੱਤੇ ਗਏ ਸਨ।

ਮਰਨ ਵਾਲਿਆਂ ਦੀ ਪਛਾਣ ਸੁਖਦੇਵ ਸਿੰਘ (50), ਉਸਦੀ ਪਤਨੀ ਗੁਰਮੀਤ ਕੌਰ (48) ਅਤੇ ਪੁੱਤਰ ਹਰਜੋਤ ਸਿੰਘ (25) ਵਜੋਂ ਹੋਈ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

—PTC News