ਸੁਪਰੀਮ ਕੋਰਟ ਪੁੱਜੇ ਸੁਖਪਾਲ ਖਹਿਰਾ,1ਦਸੰਬਰ ਨੂੰ ਹੋ ਸਕਦੀ ਹੈ ਸੁਣਵਾਈ

ਸੁਪਰੀਮ ਕੋਰਟ ਪੁੱਜੇ ਸੁਖਪਾਲ ਖਹਿਰਾ,1ਦਸੰਬਰ ਨੂੰ ਹੋ ਸਕਦੀ ਹੈ ਸੁਣਵਾਈ

ਸੁਪਰੀਮ ਕੋਰਟ ਪੁੱਜੇ ਸੁਖਪਾਲ ਖਹਿਰਾ,1 ਦਸੰਬਰ ਨੂੰ ਹੋ ਸਕਦੀ ਹੈ ਸੁਣਵਾਈ:ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।ਸੁਪਰੀਮ ਕੋਰਟ ਪੁੱਜੇ ਸੁਖਪਾਲ ਖਹਿਰਾ,1ਦਸੰਬਰ ਨੂੰ ਹੋ ਸਕਦੀ ਹੈ ਸੁਣਵਾਈਤੁਹਾਨੂੰ ਦੱਸ ਦੇਈਏ ਕਿ ਸੁਖਪਾਲ ਖਹਿਰਾ ਨੇ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਈ ਸੀ, ਜੋ ਕਿ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਅਤੇ ਸੁਖਪਾਲ ਖਹਿਰਾ ਨੂੰ ਕਿਹਾ ਗਿਆ ਕਿ ਉਹ ਹੇਠਲੀ ਅਦਾਲਤ ‘ਚ ਹੀ ਜਾਣ। ਸੁਪਰੀਮ ਕੋਰਟ ਪੁੱਜੇ ਸੁਖਪਾਲ ਖਹਿਰਾ,1ਦਸੰਬਰ ਨੂੰ ਹੋ ਸਕਦੀ ਹੈ ਸੁਣਵਾਈਇਸ ਤੋਂ ਬਾਅਦ ਹੁਣ ਖਹਿਰਾ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਖਹਿਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਇਕ ਦਸੰਬਰ ਨੂੰ ਸੁਣਵਾਈ ਹੋ ਸਕਦੀ ਹੈ।ਅੱਜ ਸੁਖਪਾਲ ਖਹਿਰਾ ਨਹੀਂ ਹੋਏ ਅਦਾਲਤ ਵਿੱਚ ਪੇਸ਼ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਬੀਤੇ ਦਿਨ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਹਾ ਸੀ ਕਿ ਜੇਕਰ ਉਨ੍ਹਾਂ ‘ਤੇ ਨਸ਼ਾ ਤਸਕਰੀ ਦਾ ਕੋਈ ਮਾਮਲਾ ਸਾਬਿਤ ਹੁੰਦਾ ਹੈ ਅਤੇ ਉਨ੍ਹਾਂ ਖਿਲਾਫ ਕੋਈ ਸਬੂਤ ਮਿਲਦਾ ਹੈ ਤਾਂ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਜਾਵੇ।
-PTCNews