ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ ‘ਚ ਕੀਤਾ ਗਿਆ ਪੇਸ਼

ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼

ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ ‘ਚ ਕੀਤਾ ਗਿਆ ਪੇਸ਼:25 ਅਗਸਤ ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਦੇ ਮਾਮਲੇ ਵਿਚ ਮੁੱਖ ਦੋਸ਼ੀ ਹਨੀਪ੍ਰੀਤ ਤੇ ਸੁਖਦੀਪ ਨੂੰ ਪੰਚਕੂਲਾ ਅਦਾਲਤ ਲਿਆਂਦਾ ਗਿਆ ਹੈ।ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼ਅੱਜ ਪਿਛਲੀ ਪੇਸ਼ੀ ‘ਚ ਦਿੱਤੀਆਂ ਗਈਆਂ ਚਾਲਾਨ ਦੀਆਂ ਕਾਪੀਆਂ ‘ਤੇ ਜੇ ਕੋਈ ਇਤਰਾਜ਼ ਹੋਵੇਗਾ ਤਾਂ ਹਨੀਪ੍ਰੀਤ ਤੇ ਹੋਰ ਦੋਸ਼ੀਆਂ ਵੱਲੋਂ ਫਾਈਲ ਕੀਤਾ ਜਾਵੇਗਾ।ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼ਇਸ ਤੋਂ ਇਲਾਵਾ ਇੱਕ ਹੋਰ ਦੋਸ਼ੀ ਦਿਲਦਾਰ ਸਿੰਘ ਨੂੰ ਚਾਲਾਨ ਦੀ ਕਾਪੀ ਦਿੱਤੀ ਜਾਵੇਗੀ।
-PTCNews