ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ: ਪੰਚਕੂਲਾ: ਹਨੀਪ੍ਰੀਤ ਅਤੇ ਉਸ ਦੇ ਨਾਲ ਗ੍ਰਿਫਤਾਰ ਕੀਤੀ ਔਰਤ ਸ਼ਾਹਰਪ੍ਰੀਤ ਕੌਰ ਨੂੰ ਦੇਰ ਰਾਤੀ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਸੀ ।ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਹਰਿਆਣਾ ਪੁਲੀਸ ਵੱਲੋਂ ਪੰਚਕੂਲਾ ਵਿੱਚ ਸੈਕਟਰ 6 ਦੇ ਜਨਰਲ ਹਸਪਤਾਲ ਵਿੱਚ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ।ਜਿੱਥੇ ਉਨ੍ਹਾਂ ਨੂੰ ਇਕ ਪ੍ਰਾਈਵੇਟ ਵਾਹਨ ਵਿੱਚ ਲਿਜਾਇਆ ਗਿਆ ਅਤੇ ਬਾਅਦ ਵਿੱਚ ਚੰਦੀਮੰਦਰ ਪੁਲੀਸ ਸਟੇਸ਼ਨ ਲਿਜਾਇਆ ਗਿਆ।ਅੱਜ ਹਨੀਪ੍ਰੀਤ ਨੂੰ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ