ਹਰਸਿਮਰਤ ਕੌਰ ਬਾਦਲ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦਿੱਤੀਆਂ ਵਧਾਈਆਂ

ਹਰਸਿਮਰਤ ਕੌਰ ਬਾਦਲ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦਿੱਤੀਆਂ ਵਧਾਈਆਂ

ਹਰਸਿਮਰਤ ਕੌਰ ਬਾਦਲ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦਿੱਤੀਆਂ ਵਧਾਈਆਂ:ਅੱਜ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਾ ਦਿਹਾੜਾ ਹੈ।ਸਾਹਿਬਜ਼ਾਦਾ ਅਜੀਤ ਸਿੰਘ ਜੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਹਨ।ਹਰਸਿਮਰਤ ਕੌਰ ਬਾਦਲ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦਿੱਤੀਆਂ ਵਧਾਈਆਂਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਈ. ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ‘ਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।ਹਰਸਿਮਰਤ ਕੌਰ ਬਾਦਲ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦਿੱਤੀਆਂ ਵਧਾਈਆਂਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦੂਰ ਨੇੜੇ ਵਸਦੀਆਂ ਸਾਰੀਆਂ ਸੰਗਤਾਂ ਨੂੰ ਢੇਰ ਸਾਰੀਆਂ ਵਧਾਈਆਂ।ਸਾਹਿਬਜ਼ਾਦਿਆਂ ਵੱਲੋਂ ਰਣਤੱਤੇ ਵਿੱਚ ਜੂਝ ਕੇ ਦਿੱਤੀਆਂ ਸ਼ਹਾਦਤਾਂ ਸਾਨੂੰ ਜ਼ੁਲਮ ਦੇ ਖਾਤਮੇ ਅਤੇ ਧਰਮ ਦੀ ਰਾਖੀ ਲਈ ਆਪਾ ਵਾਰਨ ਦਾ ਸੁਨੇਹਾ ਦਿੰਦੀਆਂ ਹਨ।
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਵਸ ਦੀਆਂ ਦੂਰ ਨੇੜੇ ਵਸਦੀਆਂ ਸਾਰੀਆਂ ਸੰਗਤਾਂ ਨੂੰ ਢੇਰ ਸਾਰੀਆਂ ਵਧਾਈਆਂ। ਸਾਹਿਬਜ਼ਾਦਿਆਂ ਵੱਲੋਂ ਰਣਤੱਤੇ ਵਿੱਚ ਜੂਝ ਕੇ ਦਿੱਤੀਆਂ ਸ਼ਹਾਦਤਾਂ ਸਾਨੂੰ ਜ਼ੁਲਮ ਦੇ ਖਾਤਮੇ ਅਤੇ ਧਰਮ ਦੀ ਰਾਖੀ ਲਈ ਆਪਾ ਵਾਰਨ ਦਾ ਸੁਨੇਹਾ ਦਿੰਦੀਆਂ ਹਨ। pic.twitter.com/KvZlrijzXr


-PTCNews