ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ ਕੁਮਾਰ ਦੀ ਨਿਯੁਕਤੀ ਰੱਦ

ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ ਕੁਮਾਰ ਦੀ ਨਿਯੁਕਤੀ ਰੱਦ

ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ ਕੁਮਾਰ ਦੀ ਨਿਯੁਕਤੀ ਰੱਦ:ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ ਕੁਮਾਰ ਦੀ ਨਿਯੁਕਤੀ ਰੱਦਪੰਜਾਬ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਅਤੇ ਸਾਬਕਾ ਆਈ.ਏ.ਐੱਸ. ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ।ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ ਕੁਮਾਰ ਦੀ ਨਿਯੁਕਤੀ ਰੱਦ

ਜਾਣਕਾਰੀ ਮੁਤਾਬਕ ਮੋਹਾਲੀ ਦੇ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਨੇ ਸੁਰੇਸ਼ ਕੁਮਾਰ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਜਸਟਿਸ ਰਾਜਨ ਗੁਪਤਾ ਨੇ ਉਨ੍ਹਾਂ ਦੀ ਨਿਯੁਕਤੀ ਰੱਦ ਕਰ ਦਿੱਤੀ।ਅਦਾਲਤ ਵੱਲੋਂ ਸੁਰੇਸ ਕੁਮਾਰ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸਨ ਤੇ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ।
-PTCNews