Advertisment

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂ

author-image
Shanker Badra
New Update
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂ
Advertisment
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂ:ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ 68 ਸੀਟਾਂ 'ਤੇ ਅੱਜ ਵੋਟਿੰਗ 8 ਵਜੇ ਸ਼ੁਰੂ ਹੋ ਗਈ ਹੈ।ਰਾਜ ਵਿੱਚ ਕੜੀ ਸੁਰੱਖਿਆ ਦੇ ਵਿੱਚ ਵੋਟਿੰਗ ਸ਼ੁਰੂ ਕੀਤੀ ਗਈ ਹੈ।ਸ਼ਾਮ 5 ਵਜੇ ਤੱਕ ਵੋਟ ਪਾਈਆਂ ਜਾਣਗੀਆਂ।ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਇੰਤਜਾਮ ਪੁਖਤਾ ਕੀਤੇ ਗਏ ਹਨ।ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂਇਸ ਵਾਰ ਸਿੱਧਾ ਮੁਕਾਬਲਾ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਵਿਚਕਾਰ ਦੱਸਿਆ ਜਾ ਰਿਹਾ ਹੈ।ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਕੁੱਲ 338 ਉਮੀਦਵਾਰ ਹਨ।ਕਾਂਗਰਸ ਨੇ ਵੀਰਭੱਦਰ ਸਿੰਘ ਨੂੰ ਸੱਤਵੀਂ ਵਾਰ ਜਦੋਂ ਕਿ ਭਾਜਪਾ ਨੇ ਪ੍ਰੇਮ ਕੁਮਾਰ ਧੂਮਲ ਨੂੰ ਤੀਜੀ ਵਾਰ ਮੁੱਖ ਮੰਤਰੀ ਵਜੋਂ ਉਮੀਦਵਾਰ ਬਣਾਇਆ ਹੈ।
Advertisment
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂਭਾਜਪਾ ਅਤੇ ਕਾਂਗਰਸ ਦੋਵੇਂ ਕੁੱਲ 68 ਸੀਟਾਂ 'ਤੇ ਚੋਣ ਲੜ ਰਹੀਆਂ ਹਨ।ਹਿਮਾਚਲ ਪ੍ਰਦੇਸ਼ ਦੇ ਵਿੱਚ ਕੁਲ ਸੀਟਾਂ 68 'ਤੇ 337 ਉਮੀਦਵਾਰ ਚੋਣ ਲੜ ਰਹੇ ਹਨ।ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਭਾਰੀ ਮਤਦਾਨ ਦੀ ਅਪੀਲ:ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂ आज देवभूमि हिमाचल प्रदेश में मतदान का दिन है। मेरी विनती है कि सभी मतदाता लोकतंत्र के महापर्व में भाग लें और भारी संख्या में मतदान करें। Urging people of Himachal Pradesh to vote in recrod numbers.
Advertisment
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਾਰੀ ਮਤਦਾਨ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅੱਜ ਸਵਰਗ ਹਿਮਾਚਲ ਪ੍ਰਦੇਸ਼ ਵਿੱਚ ਮਤਦਾਨ ਦਾ ਦਿਨ ਹੈ।ਮੇਰੀ ਪ੍ਰਾਰਥਨਾ ਹੈ ਕਿ ਸਾਰੇ ਮਤਦਾਤਾ ਲੋਕਤੰਤਰ ਦੇ ਮਹਾਪ੍ਰਬੰਧ ਵਿੱਚ ਭਾਗ ਲੈਣ ਅਤੇ ਭਾਰੀ ਗਿਣਤੀ ਵਿੱਚ ਮਤਦਾਨ ਕਰਨ।ਹਿਮਾਚਲ ਦੇ ਮੁੱਖ ਚੋਣ ਅਧਿਕਾਰੀ ਪੁਸ਼ਪਿੰਦਰ ਰਾਜਪੂਤ ਨੇ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣ ਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਗਈ ਹੈ।ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂਉਨ੍ਹਾਂ ਨੇ ਦੱਸਿਆ ਕਿ ਉਂਝ ਤਾਂ ਮਤਦਾਨ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ,ਪਰ ਜੇਕਰ ਮਤਦਾਨ ਕੇਂਦਰਾਂ ਉੱਤੇ ਜ਼ਿਆਦਾ ਲੋਕ ਹੋਣਗੇ ਤਾਂ ਮਤਦਾਨ ਦਾ ਸਮਾਂ ਵੀ ਵਧਾਇਆ ਜਾ ਸਕਦਾ ਹੈ।ਸੁਰੱਖਿਆ ਦੇ ਪੁਖਤਾ ਇੰਤਜਾਮ:ਉਨ੍ਹਾਂ ਨੇ ਕਿਹਾ ਕਿ ਮਤਦਾਨ ਕੇਂਦਰਾਂ ਉੱਤੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ।ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ 'ਤੇ ਵੋਟਿੰਗ ਸ਼ੁਰੂਹਰ ਕੇਂਦਰ ਉੱਤੇ ਪੁਲੀਸ ਅਤੇ ਹੋਮਗਾਰਡ ਦੇ ਜਵਾਨ ਤਾਇਨਾਤ ਕੀਤੇ ਗਏ ਹਨ।ਪ੍ਰਦੇਸ਼ ਵਿੱਚ 11300 ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹੈ,ਜਦ ਕਿ 5430 ਹੋਮਗਾਰਡ ਦੇ ਜਵਾਨ ਰਾਜ ਵਲੋਂ ਤੈਨਾਤ ਹਨ,ਜਦੋਂ ਕਿ ਇੱਕ ਹਜ਼ਾਰ ਹੋਮਗਾਰਡ ਉਤਰਾਖੰਡ ਤੋਂ ਬੁਲਾਏ ਗਏ ਹਨ।ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ 18 ਰਾਜਨੀਤਕ ਦਲਾਂ ਦੇ 337 ਉਮੀਦਵਾਰ ਚੋਣ ਮੈਦਾਨ ਵਿੱਚ ਹਨ।ਸਭ ਤੋਂ ਜ਼ਿਆਦਾ ਉਮੀਦਵਾਰ ਕਾਂਗੜਾ ਵਿੱਚ ਹਨ,ਜਿੱਥੋਂ 12 ਉਮੀਦਵਾਰ ਹਨ। -PTCNews-
latest-news bjp rahul-gandhi pm-narinder-modi india-latest-news news-in-punjabi news-in-punjab
Advertisment

Stay updated with the latest news headlines.

Follow us:
Advertisment