ਹੁਸ਼ਿਆਰਪੁਰ ਦੇ ਰਿਹਾਇਸ਼ੀ ਇਲਾਕੇ ‘ਚ ਇਕ ਮਿੱਲ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਨੁਕਸਾਨ

​​Hoshiarpur Residential area Terrible fire to the mill,Loss of millions
ਹੁਸ਼ਿਆਰਪੁਰ ਦੇ ਰਿਹਾਇਸ਼ੀ ਇਲਾਕੇ 'ਚ ਇਕ ਮਿੱਲ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ ਦੇ ਰਿਹਾਇਸ਼ੀ ਇਲਾਕੇ ‘ਚ ਇਕ ਮਿੱਲ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਨੁਕਸਾਨ:ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਗਊਸ਼ਾਲਾ ਬਾਜ਼ਾਰ ਸਥਿਤ ਅਗਰਵਾਲ ਫਲੋਰ ਮਿੱਲ ‘ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਹੈ। ਇਹ ਅੱਗ ਭਿਆਨਕ ਸੀ ਕਿ ਦੇਖਦੇ -ਦੇਖਦੇ ਸਾਰੀ ਮਿੱਲ ਨੂੰ ਆਪਣੀ ਲਪੇਟ ਵਿੱਚ ਲਿਆ ,ਜਿਸ ਕਾਰਨ ਮਿੱਲ ਅੰਦਰ ਪਈਆਂ ਮਸ਼ੀਨਾਂ ਸੜ੍ਹ ਕੇ ਸਵਾਹ ਹੋ ਗਈਆਂ ਹਨ।

​​Hoshiarpur Residential area Terrible fire to the mill,Loss of millions
ਹੁਸ਼ਿਆਰਪੁਰ ਦੇ ਰਿਹਾਇਸ਼ੀ ਇਲਾਕੇ ‘ਚ ਇਕ ਮਿੱਲ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਨੁਕਸਾਨ

ਮਿਲੀ ਜਾਣਕਾਰੀ ਮੁਤਾਬਕ ਅਗਰਵਾਲ ਫ਼ਲੋਰ ਮਿੱਲ ਨੂੰ ਅੱਗ ਬਿਜਲੀ ਦੇ ਸ਼ਾਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਮਿੱਲ ਮਾਲਕ ਜੁਗਲ ਕਿਸ਼ੋਰ ਨੇ ਦੱਸਿਆ ਕਿ ਇਸ ਅਗਨੀਕਾਂਡ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

​​Hoshiarpur Residential area Terrible fire to the mill,Loss of millions
ਹੁਸ਼ਿਆਰਪੁਰ ਦੇ ਰਿਹਾਇਸ਼ੀ ਇਲਾਕੇ ‘ਚ ਇਕ ਮਿੱਲ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਨੁਕਸਾਨ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਜਿੱਥੇ PM ਮੋਦੀ ਬਚਪਨ ’ਚ ਵੇਚਦੇ ਸੀ ਚਾਹ , ਉਹ ਦੁਕਾਨ ਹੁਣ ਬਣੇਗੀ ਸੈਲਾਨੀ ਕੇਂਦਰ

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਓਥੇ ਅੱਗ ਭਿਆਨਕ ਹੋਣ ਕਾਰਨ ਚਾਰ ਘੰਟੇ ਦੀ ਭਾਰੀ ਮੁਸ਼ਕੱਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਹੈ।
-PTCNews