Advertisment

ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮ

author-image
Shanker Badra
New Update
ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮ
Advertisment
ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮ:ਪੰਜਾਬੀ ਮਸ਼ਹੂਰ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੇ ਸੱਭਿਆਚਾਰਕ ਗੀਤਾਂ ਨਾਲ ਦੇਸ਼ਾਂ-ਵਿਦੇਸ਼ਾਂ 'ਚ ਕਾਫੀ ਪ੍ਰਸਿੱਧੀ ਖੱਟੀ ਹੈ।ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮਉਨ੍ਹਾਂ ਨੇ ਆਪਣੀ ਕਰੀਅਰ ਦੀ ਸ਼ੁਰੂਆਤ ਗਾਇਕੀ ਤੋਂ ਕੀਤੀ ਤੇ ਅੱਜ ਉਹ ਪਾਲੀਵੁੱਡ ਦੀਆਂ ਬੁਲੰਦੀਆਂ 'ਤੇ ਪੁੱਜ ਚੁੱਕੇ ਹਨ।ਅਮਰਿੰਦਰ ਗਿੱਲ ਦੇ ਫੈਨਜ਼ ਲਈ ਇਕ ਵੱਡੀ ਖੁਸ਼ਖਬਰੀ ਹੈ।ਸਾਲ 2018 'ਚ ਉਨ੍ਹਾਂ ਦੀ ਪਹਿਲੀ ਐਲਬਮ ਮਾਰਚ 'ਚ ਰਿਲੀਜ਼ ਹੋਵੇਗੀ ਤੇ ਫਿਲਮ ਅਪ੍ਰੈਲ 'ਚ।
Advertisment
ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮਦੱਸ ਦੇਈਏ ਕਿ ਐਲਬਮ ਦਾ ਨਾਂ ਅਜੇ ਤੱਕ ਨਹੀਂ ਦੱਸਿਆ ਗਿਆ ਪਰ ਫਿਲਮ ਦਾ ਨਾਂ 'ਗੋਲਕ ਬੁਗਨੀ ਬੈਂਕ ਤੇ ਬਟੂਆ' ਹੈ।ਇਸ ਗੱਲ ਦੀ ਜਾਣਕਾਰੀ ਅਮਰਿੰਦਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ।ਦੱਸਣਯੋਗ ਹੈ ਕਿ ਅਮਰਿੰਦਰ ਗਿੱਲ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 'ਮੁੰਡੇ ਯੂਕੇ ਦੇ' ਨਾਲ ਕੀਤੀ ਸੀ।ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮਇਸ ਤੋਂ ਬਾਅਦ ਉਨ੍ਹਾਂ ਨੇ 'ਇੱਕ ਕੁੜੀ ਪੰਜਾਬ ਦੀ', 'ਟੌਹਰ ਮਿੱਤਰਾਂ ਦੀ', 'ਤੂੰ ਮੇਰਾ 22 ਮੈਂ ਤੇਰਾ 22', 'ਸਾਡੀ ਲਵ ਸਟੋਰੀ', 'ਡੈਡੀ ਕੂਲ ਮੁੰਡੇ ਫੂਲ', 'ਗੋਰਿਆਂ ਨੂੰ ਦਫਾ ਕਰੋ' ਆਦਿ ਫਿਲਮਾਂ 'ਚ ਸ਼ਾਨਦਾਰ ਅਭਿਨੈ ਕੀਤਾ।ਅਮਰਿੰਦਰ ਗਿੱਲ ਦੇ ਫੈਨਜ਼ ਲਈ ਖੁਸ਼ਖਬਰੀ,ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ ਤੇ ਐਲਬਮਪੰਜਾਬੀ ਫਿਲਮ 'ਅੰਗਰੇਜ਼' ਨੇ ਅਮਰਿੰਦਰ ਗਿੱਲ ਨੂੰ ਸ਼ਾਨਦਾਰ ਅਭਿਨੇਤਾ ਵਜੋਂ ਪਛਾਣ ਬਣਾਈ।ਇਸ ਤੋਂ ਇਲਾਵਾ 'ਲਵ ਪੰਜਾਬ' ਤੇ 'ਲਾਹੌਰੀਏ' ਨੇ ਬਾਕਸ ਆਫਿਸ 'ਤੇ ਤਹਿਲਕਾ ਮਚਾ ਦਿੱਤਾ ਸੀ।ਇਨ੍ਹਾਂ ਫਿਲਮਾਂ ਨੇ ਕਮਾਈ ਦੇ ਮਾਮਲੇ 'ਚ ਕਾਫੀ ਰਿਕਾਰਡ ਬਣਾਏ।
-PTCNews-
latest-news india-latest-news news-in-punjabi news-in-punjab amrinder-gill %e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%97%e0%a8%bf%e0%a9%b1%e0%a8%b2
Advertisment

Stay updated with the latest news headlines.

Follow us:
Advertisment