Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

author-image
Ragini Joshi
New Update
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ
Advertisment
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਐਤਵਾਰ, ੮ ਮਾਘ (ਸ ੰਮਤ ੫੪੯ ਨਾਨਕਸ਼ਾਹੀ) ੨੧ ਜਨਵਰੀ, ੨੦੧੮ (ਅੰਗ: ੬੭੩) English Translation : DHANAASAREE, FIFTH MEHL: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 || Sunday, 8th Maagh (Samvat 549 Nanakshahi) 21th January, 2018 (Page: 673)-
Advertisment

Stay updated with the latest news headlines.

Follow us:
Advertisment