Sat, Apr 20, 2024
Whatsapp

ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !

Written by  Shanker Badra -- November 25th 2017 12:01 PM
ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !

ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !

ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !ਪੰਜਾਬ ਦੇ ਲੋਕਾਂ ਨੂੰ ਖ਼ੁਸ਼ਖਬਰੀ ਮਿਲਣ ਜਾ ਰਹੀ ਹੈ।ਪਿਛਲੇ ਸਮੇਂ ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਚਲਦੀ ਫਲਾਈਟ ਬਗੈਰ ਕਿਸੇ ਕਾਰਨ ਏਅਰਪੋਰਟ ਅਥਾਰਟੀ ਨੇ ਬੰਦ ਕਰ ਦਿੱਤਾ ਸੀ,ਜਿਸ ਕਾਰਨ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਨਾਲ ਜੂਝਣਾ ਪੈ ਰਿਹਾ ਸੀ।ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !ਜਿਸਨੂੰ ਦੁਬਾਰਾ ਅੰਮ੍ਰਿਤਸਰ ਤੋਂ ਬਰਮਿੰਘਮ ਵਿਚਾਲੇ ਨਾਨ-ਸਟਾਪ ਫਲਾਈਟ ਚਲਾਉਣ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਪੰਜਾਬ ਨਾਲ ਲੱਗਦੇ 3 ਸੂਬਿਆਂ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।ਇਹ ਪ੍ਰਗਟਾਵਾ ਇਕ ਪੱਤਰਕਾਰ ਸੰਮੇਲਨ ਦੌਰਾਨ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਉਕਤ ਜ਼ਿੰਮੇਵਾਰੀ ਵਾਲਾ ਅਹੁਦਾ ਸੰਭਾਲਦੇ ਹੀ ਮੈਂ ਇਹ ਵਾਅਦਾ ਕੀਤਾ ਸੀ ਕਿ ਉਹ ਇਸ ਫਲਾਈਟ ਨੂੰ ਹਰ ਹਾਲ 'ਚ ਚਾਲੂ ਕਰਵਾ ਕੇ ਰਹਿਣਗੇ।ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਵਿੱਤ ਮੰਤਰੀ ਅਰੁਣ ਜੇਤਲੀ,ਨਾਗਰਿਕ ਜਹਾਜ਼ ਮੰਤਰੀ ਅਸ਼ੋਕ ਗਜਪਤੀ ਰਾਜੂ ਤੇ ਜਹਾਜ਼ ਰਾਜ ਮੰਤਰੀ ਜਯੰਤ ਸਿਨਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਫਲਾਈਟ ਨੂੰ ਦੁਬਾਰਾ ਤੋਂ ਚਾਲੂ ਕਰ ਕੇ 3 ਸੂਬਿਆਂ ਦੇ ਲੋਕਾਂ ਨੂੰ ਇਕ ਤੋਹਫਾ ਦਿੱਤਾ ਹੈ।ਇਸ ਫਲਾਈਟ ਕਾਰਨ ਹੁਣ 3 ਸੂਬਿਆਂ ਦੇ ਵਪਾਰ ਵਿਚ ਵੀ ਕਾਫੀ ਤੇਜ਼ੀ ਆਵੇਗੀ।ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਫਲਾਈਟ ਨੂੰ ਦਿੱਲੀ ਤੋਂ ਕਰ ਦਿੱਤਾ ਗਿਆ ਸੀ,ਇਸ ਨਾਲ ਇਕ ਤਾਂ ਲੋਕਾਂ ਦਾ ਕਾਫੀ ਕੀਮਤੀ ਸਮਾਂ ਬਰਬਾਦ ਹੁੰਦਾ ਸੀ ਤੇ ਦੂਜਾ ਉਨ੍ਹਾਂ ਦਾ ਪੈਸਾ ਵੀ ਵੱੱਧ ਖਰਚ ਹੁੰਦਾ ਸੀ।ਉਨ੍ਹਾਂ ਕਿਹਾ ਕਿ ਏਅਰਪੋਰਟ ਦੇ ਸੀਨੀਅਰ ਅਧਿਕਾਰੀ ਵਿਸ਼ਵਨਾਥ ਪਾਂਡਯਾ ਤੇ ਪੰਕਜ ਸ਼੍ਰੀਵਾਸਤਵ ਨੇ ਹਫਤੇ ਵਿਚ 2 ਵਾਰ ਉਕਤ ਫਲਾਈਟ ਦਾ ਐਲਾਨ ਕਰ ਕੇ ਸਾਰਿਆਂ ਦੇ ਚਿਹਰਿਆਂ 'ਤੇ ਖੁਸ਼ੀ ਲਿਆ ਦਿੱਤੀ ਹੈ।ਇਸ ਫਲਾਈਟ ਦੇ ਸ਼ੁਰੂ ਹੋਣ ਨਾਲ 3 ਸੂਬਿਆਂ ਦੇ ਲੋਕਾਂ ਨੂੰ ਮਿਲੇਗਾ ਫਾਇਦਾ !ਹੁਣ ਤੱਕ ਉਹ ਅੰਮ੍ਰਿਤਸਰ ਏਅਰਪੋਰਟ ਲਈ ਕੇਂਦਰ ਸਰਕਾਰ ਤੋਂ ਆਪਣੇ ਦਮ 'ਤੇ ਲਗਭਗ 200 ਕਰੋੜ ਰੁਪਏ ਦੀ ਰਾਸ਼ੀ ਤੋਂ ਵੱਧ ਦੇ ਵਿਕਾਸ ਕੰਮ ਕਰਵਾ ਚੁੱਕੇ ਹਨ ਤੇ ਭਵਿੱਖ ਵਿਚ ਜਲਦ ਹੀ ਕਈ ਹੋਰ ਅਹਿਮ ਵਿਕਾਸ ਕੰਮ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਜਲਦ ਤੋਂ ਜਲਦ ਹੋਰ ਜ਼ਿਆਦਾ ਪ੍ਰਾਜੈਕਟ ਅੰਮ੍ਰਿਤਸਰ ਵਿਚ ਲਿਆਉਣ ਦੀ ਯੋਜਨਾ 'ਤੇ ਕੰਮ ਕਰ ਰਹੇ ਹਨ,ਜਿਸ ਦਾ ਬਲਿਊ ਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ। -PTCNews


Top News view more...

Latest News view more...