Tue, Apr 16, 2024
Whatsapp

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Written by  Shanker Badra -- January 26th 2018 12:16 PM -- Updated: January 26th 2018 12:17 PM
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ:69ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਪ੍ਰਮਾਣਿਕ ਪਛਾਣ “ਅਨੇਕਤਾ ਵਿੱਚ ਏਕਤਾ” ਹੈ ਅਤੇ ਅੱਜ ਦੇ ਦਿਨ ਜਦੋਂ ਅਸੀ ਸਾਡੇ ਦੇਸ਼ ਦੇ ਸੰਵਿਧਾਨ ਲਾਗੂ ਹੋਣ ਦਾ ਜਸ਼ਨ ਮਨਾਉਂਦੇ ਹਾਂ ਤਾਂ ਇਸ ਨਾਲ ਇਸ ਆਦਰਸ਼ ਨੂੰ ਹੋਰ ਵੀ ਮਜ਼ਬੂਤੀ ਮਿਲਦੀ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂਉਨ੍ਹਾਂ ਸਭ ਨੂੰ ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ ਅਤੇ ਸਭ ਨੂੰ ਗਣਤੰਤਰ ਦਿਵਸ ਦੀਆਂ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

-PTCNews

Top News view more...

Latest News view more...