Fri, Apr 19, 2024
Whatsapp

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾ

Written by  Shanker Badra -- February 01st 2018 12:25 PM
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਨੇ ਫੂਡ ਪ੍ਰੋਸੈਸਿੰਗ 'ਤੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਸ਼੍ਰੀ ਅਰੁਣ ਜੇਤਲੀ ਜੀ,ਤੁਹਾਡਾ ਬਹੁਤ-ਬਹੁਤ ਧੰਨਵਾਦ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾਇਸ ਸਕੀਮ ਦੇ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਰੁਜ਼ਗਾਰ ਵਧੇਗਾ। -PTCNewes


  • Tags

Top News view more...

Latest News view more...