Advertisment

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤ

author-image
Shanker Badra
New Update
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤ
Advertisment
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤ:ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਪਤਨੀ ਸੋਫੀ ਗ੍ਰੇਗਵਾ ਤੇ ਤਿੰਨ ਬੱਚਿਆਂ ਨਾਲ ਇਨ੍ਹਾਂ ਦਿਨਾਂ ਭਾਰਤ ਦੌਰੇ 'ਤੇ ਹਨ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤਉਨ੍ਹਾਂ ਦਾ ਪਰਿਵਾਰ ਇਨ੍ਹਾਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਜਸਟਿਨ ਟਰੂਡੋ ਪਰਿਵਾਰ ਸਮੇਤ 7 ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਹੋਏ ਹਨ।ਇਸ ਤੋਂ ਪਹਿਲਾਂ ਟਰੂਡੋ ਭਾਰਤ ਪੁੱਜਣ ਤੋਂ ਬਾਅਦ ਸਬ ਤੋਂ ਪਹਿਲਾਂ ਆਗਰਾ ਦੇ ਵਿੱਚ ਗਏ ‘ਤੇ ਬਾਅਦ ਵਿੱਚ ਹੋਰ ਜਗ੍ਹਾ ਦਾ ਦੌਰਾ ਵੀ ਕੀਤਾ।
Advertisment
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤਕੱਲ ਮੁੰਬਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਅਖੰਡ ਭਾਰਤ ਦਾ ਸਮਰਥਨ ਕਰਦੇ ਹਨ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤਇਸ ਦੇ ਸੰਬੰਧ ਵਿੱਚ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਾਲੀਬੁੱਡ ਦੇ ਸਿਤਾਰੇ ਜਿਵੇਂ ਕਿ ਅਕਸ਼ੈ ਕੁਮਾਰ,ਸ਼ਾਹਰੁਖ਼ ਖਾਨ ਤੇ ਅਮੀਰ ਖਾਨ ਨਾਲ ਮੁਲਾਕਾਤ ਕਰਨਗੇ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਫ਼ਿਲਮੀ ਸਿਤਾਰਿਆਂ ਨਾਲ ਕਰਨਗੇ ਮੁਲਾਕਾਤਉਹ 21 ਫਰਵਰੀ ਨੂੰ ਅੰਮ੍ਰਿਤਸਰ ਪੁੱਜ ਰਹੇ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment