Advertisment

ਜਥੇਦਾਰ ਅਜੀਤ ਸਿੰਘ ਕੋਹਾੜ ਦੇ ਸ਼ਰਧਾਂਜਲੀ ਸਮਾਗਮ 'ਚ ਅਨੇਕਾਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

author-image
Shanker Badra
New Update
ਜਥੇਦਾਰ ਅਜੀਤ ਸਿੰਘ ਕੋਹਾੜ ਦੇ ਸ਼ਰਧਾਂਜਲੀ ਸਮਾਗਮ 'ਚ ਅਨੇਕਾਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Advertisment
ਜਥੇਦਾਰ ਅਜੀਤ ਸਿੰਘ ਕੋਹਾੜ ਦੇ ਸ਼ਰਧਾਂਜਲੀ ਸਮਾਗਮ 'ਚ ਅਨੇਕਾਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ:ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸ਼ਾਹਕੋਟ ਦੇ ਮੌਜੂਦਾ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ, ਜੋ ਕਿ ਕੁੱਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ ਸਨ।ਜਥੇਦਾਰ ਅਜੀਤ ਸਿੰਘ ਕੋਹਾੜ ਦੇ ਸ਼ਰਧਾਂਜਲੀ ਸਮਾਗਮ 'ਚ ਅਨੇਕਾਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀਜਥੇਦਾਰ ਅਜੀਤ ਸਿੰਘ ਕੋਹਾੜ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਨਿਵਾਸ ਅਸਥਾਨ ਪਿੰਡ ਕੋਹਾੜ ਖ਼ੁਰਦ (ਸ਼ਾਹਕੋਟ) ਵਿਖੇ ਹੋਇਆ ਹੈ।ਜਥੇਦਾਰ ਕੋਹਾੜ ਦੇ ਸ਼ਰਧਾਂਜਲੀ ਸਮਾਗਮ 'ਚ ਵੱਖ -ਵੱਖ ਆਗੂਆਂ ਨੇ ਜਥੇਦਾਰ ਅਜੀਤ ਸਿੰਘ ਕੋਹਾੜ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।ਜਥੇਦਾਰ ਅਜੀਤ ਸਿੰਘ ਕੋਹਾੜ ਦੇ ਸ਼ਰਧਾਂਜਲੀ ਸਮਾਗਮ 'ਚ ਅਨੇਕਾਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀਇਸ ਮੌਕੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਕੇਂਦਰੀ ਮੰਤਰੀ ਵਿਜੇ ਸਾਂਪਲਾ,ਦਲਜੀਤ ਸਿੰਘ ਚੀਮਾ,ਜਥੇਦਾਰ ਤੋਤਾ ਸਿੰਘ, ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਵੱਖ ਵੱਖ ਸਿਆਸੀ ਤੇ ਧਾਰਮਿਕ ਆਗੂਆਂ ਨੇ ਜਥੇਦਾਰ ਕੋਹਾੜ ਨੂੰ ਸ਼ਰਧਾਂਜਲੀ ਦਿੱਤੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment