Advertisment

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

author-image
Shanker Badra
New Update
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ
Advertisment
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ:ਕਾਂਗਰਸ ਸਰਕਾਰ ਨੇ ਚੋਣਾਂ ਦੋਰਾਨ ਨੋਜਵਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ।ਸੁਵਿਧਾਂ ਮੁਲਾਜ਼ਮਾਂ ਨੇ ਕਾਂਗਰਸ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਚੋਣਾ ਦੋਰਾਨ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਨ ਕਰਨ ਵਾਲੀ ਕਾਂਗਰਸ ਸੱਤਾ ਵਿਚ ਆਉਣ 'ਤੇ ਗਿਰਗਿਟ ਵਾਂਗ ਰੰਗ ਬਦਲ ਗਈ ਹੈ।ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤਕਾਂਗਰਸ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਤੱਕ ਸੁਵਿਧਾਂ ਮੁਲਾਜ਼ਮਾਂ ਨੂੰ ਦਿਲਾਸਾ ਦਿੱਤਾ ਜਾ ਰਿਹਾ ਸੀ ਅਤੇ ਕਮੇਟੀ ਨੂੰ ਭਰੋਸੇ ਵਿਚ ਲਿਆ ਜਾ ਰਿਹਾ ਸੀ ਕਿ ਸਰਕਾਰ ਮੁਲਾਜ਼ਮਾਂ ਨੂੰ ਜਲਦ ਹੀ ਬਹਾਲ ਕਰੇਗੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਇੱਕ ਕਸਾਈ ਵਾਂਗ ਕੰਮ ਕਰ ਰਹੀ ਹੈ।
Advertisment
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤਮੁਲਾਜ਼ਮ ਨੂੰ ਮਿਲ ਰਹੀਆਂ ਤਨਖਾਹਾਂ ਵਿਚੋਂ 70 ਤੋਂ 80% ਕਟੋਤੀ ਕਰਕੇ ਮੁਲਾਜ਼ਮਾਂ ਦਾ ਗਲਾ ਕੱਟਣ ਦੀ ਤਿਆਰੀ ਹੈ।ਇਸਦੀ ਜਿਊਦੀ ਜਾਗਦੀ ਮਿਸਾਲ ਸਿੱਖਿਆ ਵਿਭਾਗ ਵੱਲੋਂ ਬੜੇ ਪੱਬਾ ਭਾਰ ਹੋ ਕੇ ਮੁਲਾਜ਼ਮਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ ਕਿ ਤੁਸੀ ਆਪਣੀ ਮੋਜੂਦਾ 10-12 ਸਾਲਾਂ ਦੀ ਨੋਕਰੀ ਛੱਡ ਕੇ 10300 ਤੇ ਰੈਗੂਲਰ ਕਰਨ ਦੀਆ ਤਜ਼ਵੀਜ਼ਾਂ ਦਿੱਤੀਆ ਜਾ ਰਹੀਆ ਹਨ।ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤਪਰ ਸੋਚਣ ਵਾਲੀ ਗੱਲ ਇਹ ਹੈ ਕਿ ਵਿਧਾਨ ਸਭਾ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਐਕਟ ਪਾਸ ਕੀਤਾ ਜਾ ਚੁੱਕਾ ਹੈ ਜਿਸ ਨੁੰ ਲਾਗੂ ਕਰਨ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਖੁੱਦ ਐਲਾਨ ਕੀਤਾ ਗਿਆ ਹੈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਇਸ ਧੱਕੇਸ਼ਾਹੀ ਦਾ ਪੁਰਜ਼ੋਰ ਵਿਰੋਧ ਕਰਦੀ ਹੈ।ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਕੈਪਟਨ ਅਤੇ ਵਿਧਾਇਕਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤਇਸ ਚਿੱਟੇ ਦਿਨ ਦੀ ਧੱਕੇਸ਼ਾਹੀ ਖਿਲਾਫ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ 9 ਮਾਰਚ ਨੂੰ ਸੂਬੇ ਦੇ ਮੰਤਰੀ ਅਤੇ ਵਿਧਾਇਕਾਂ ਨੂੰ ਜ਼ਿਲਾ ਪੱਧਰ ਤੇ ਉਨਾਂ ਦੇ ਘਰ ਜਾ ਕੇ ਧੱਕੇਸ਼ਾਹੀ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment