Advertisment

ਤਾਂ ਕੀ ਹਰ ਰੋਜ਼ ਬਦਲੇਗੀ ਪੈਟਰੋਲ-ਡੀਜ਼ਲ ਦੀ ਕੀਮਤ!

author-image
Ragini Joshi
New Update
ਤਾਂ ਕੀ ਹਰ ਰੋਜ਼ ਬਦਲੇਗੀ ਪੈਟਰੋਲ-ਡੀਜ਼ਲ ਦੀ ਕੀਮਤ!
Advertisment
ਨਵੀਂ ਦਿੱਲੀ: ਪੂਰੇ ਦੇਸ਼ 'ਚ ਹੁਣ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਦੇ ਆਧਾਰ 'ਤੇ ਪੈਟਰੋਲ/ਡੀਜ਼ਲਾਂ ਦੀਆਂ ਕੀਮਤਾਂ ਦੀ ਸਮੀਖਿਆ ਕਰਨਗੀਆਂ।  ਫਿਲਹਾਲ, ਤਿੰਨ ਮੁੱਖ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ, ਹਿੰਦੋਸਤਾਨ ਕਾਰਪੋਰੇਸ਼ਨ ਅਤੇ ਭਾਰਤ ਪੈਟਰੋਲੀਅਮ 15 ਦਿਨ ਦੇ ਵਕਫੇ ਤੋਂ ਬਾਅਦ ਤੇਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ ਜਦਕਿ ਹੁਣ ਇਹ ਸਮੀਖਿਆ 16 ਜੂਨ ਤੋਂ ਰੋਜ਼ਾਨਾ ਆਧਾਰ 'ਤੇ ਸ਼ੁਰੂ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। —PTC News-
Advertisment

Stay updated with the latest news headlines.

Follow us:
Advertisment