Advertisment

ਦੇਖੋ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਰਿਵਾਰ ਸਮੇਤ ਕਿਵੇਂ ਕੀਤਾ ਨਵੇਂ ਸਾਲ ਦਾ ਸਵਾਗਤ

author-image
Ragini Joshi
New Update
ਦੇਖੋ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਰਿਵਾਰ ਸਮੇਤ ਕਿਵੇਂ ਕੀਤਾ ਨਵੇਂ ਸਾਲ ਦਾ ਸਵਾਗਤ
Advertisment
ਜਿੱਥੇ ਨਵੇਂ ਸਾਲ ਦੇ ਸਵਾਗਤ 'ਚ ਪੂਰੀ ਦੁਨੀਆਂ ਨੇ ਜਸ਼ਨ ਮਨਾਇਆ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਵੇਂ ਸਾਲ 2018 ਦਾ ਆਗਾਜ਼ ਕਰਨ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਅਤੇ ਨਤਮਸਤਕ ਹੋਣ ਲਈ ਪੁੱਜੇ। ਦੇਖੋ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਰਿਵਾਰ ਕਿਵੇਂ ਕੀਤਾ ਨਵੇਂ ਸਾਲ ਦਾ ਸਵਾਗਤਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਆਪਣੇ ਬੱਚਿਆਂ ਨਾਲ ਮੌਜੂਦ ਸਨ।
Advertisment
ਦੇਖੋ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਰਿਵਾਰ ਕਿਵੇਂ ਕੀਤਾ ਨਵੇਂ ਸਾਲ ਦਾ ਸਵਾਗਤਸ: ਬਾਦਲ ਨੇ ਗੁਰੂ ਘਰ ਦਾ ਆਸ਼ੀਰਵਾਦ ਲੈ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਦੇਖੋ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਰਿਵਾਰ ਕਿਵੇਂ ਕੀਤਾ ਨਵੇਂ ਸਾਲ ਦਾ ਸਵਾਗਤ ਦੇਖੋ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਰਿਵਾਰ ਕਿਵੇਂ ਕੀਤਾ ਨਵੇਂ ਸਾਲ ਦਾ ਸਵਾਗਤ ਦੱਸਣਯੋਗ ਹੈ ਕਿ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ 'ਤੇ ਗੁਰੂ ਘਰ ਦਾ ਆਸ਼ਰਿਵਾਦ ਲੈਣ ਲਈ ਵੱਡੀ ਗਿਣਤੀ 'ਚ ਸੰਗਤਾਂ ਦਾ ਹਜੂਮ ਉਮੜਿਆ ਸੀ। ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋਣ ਲਈ ਅੱਜ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਲੱਖਾਂ ਸ਼ਰਧਾਲੂ ਦੇਸ਼ -ਵਿਦੇਸ਼ ਤੋਂ ਗੁਰੂ ਨਗਰੀ ਵਿਖੇ ਪੁੱਜ ਰਹੇ ਹਨ। ਇਨ੍ਹੀਂ ਦਿਨੀਂ ਇੱਥੇ ਪੈ ਰਹੀ ਕੜਾਕੇ ਦੀ ਠੰਢ ਅੱਗੇ ਸ਼ਰਧਾ ਭਾਰੀ ਪੈ ਰਹੀ ਹੈ। —PTC News-
Advertisment

Stay updated with the latest news headlines.

Follow us:
Advertisment